ਕੂਚ 23:27 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 27 “ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਮੈਂ ਉਨ੍ਹਾਂ ਵਿਚ ਆਪਣਾ ਡਰ ਫੈਲਾ ਦਿਆਂਗਾ+ ਅਤੇ ਜਿਨ੍ਹਾਂ ਲੋਕਾਂ ਦਾ ਤੁਸੀਂ ਸਾਮ੍ਹਣਾ ਕਰੋਗੇ, ਉਨ੍ਹਾਂ ਵਿਚ ਹਲਚਲ ਮਚਾ ਦਿਆਂਗਾ ਅਤੇ ਮੈਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਹਰਾ ਦਿਆਂਗਾ ਅਤੇ ਉਹ ਭੱਜ ਜਾਣਗੇ।+ ਬਿਵਸਥਾ ਸਾਰ 7:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਹ ਉਨ੍ਹਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿਚ ਕਰ ਦੇਵੇਗਾ+ ਅਤੇ ਤੁਸੀਂ ਧਰਤੀ ਤੋਂ ਉਨ੍ਹਾਂ ਦਾ ਨਾਂ ਪੂਰੀ ਤਰ੍ਹਾਂ ਮਿਟਾ ਦਿਓਗੇ।+ ਕੋਈ ਵੀ ਤੁਹਾਡਾ ਮੁਕਾਬਲਾ ਨਹੀਂ ਕਰ ਸਕੇਗਾ+ ਅਤੇ ਤੁਸੀਂ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿਓਗੇ।+
27 “ਤੁਹਾਡੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਮੈਂ ਉਨ੍ਹਾਂ ਵਿਚ ਆਪਣਾ ਡਰ ਫੈਲਾ ਦਿਆਂਗਾ+ ਅਤੇ ਜਿਨ੍ਹਾਂ ਲੋਕਾਂ ਦਾ ਤੁਸੀਂ ਸਾਮ੍ਹਣਾ ਕਰੋਗੇ, ਉਨ੍ਹਾਂ ਵਿਚ ਹਲਚਲ ਮਚਾ ਦਿਆਂਗਾ ਅਤੇ ਮੈਂ ਤੁਹਾਡੇ ਸਾਰੇ ਦੁਸ਼ਮਣਾਂ ਨੂੰ ਹਰਾ ਦਿਆਂਗਾ ਅਤੇ ਉਹ ਭੱਜ ਜਾਣਗੇ।+
24 ਉਹ ਉਨ੍ਹਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿਚ ਕਰ ਦੇਵੇਗਾ+ ਅਤੇ ਤੁਸੀਂ ਧਰਤੀ ਤੋਂ ਉਨ੍ਹਾਂ ਦਾ ਨਾਂ ਪੂਰੀ ਤਰ੍ਹਾਂ ਮਿਟਾ ਦਿਓਗੇ।+ ਕੋਈ ਵੀ ਤੁਹਾਡਾ ਮੁਕਾਬਲਾ ਨਹੀਂ ਕਰ ਸਕੇਗਾ+ ਅਤੇ ਤੁਸੀਂ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿਓਗੇ।+