-
ਬਿਵਸਥਾ ਸਾਰ 3:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਇਸ ਲਈ ਯਹੋਵਾਹ ਨੇ ਮੈਨੂੰ ਕਿਹਾ: ‘ਤੂੰ ਉਸ ਤੋਂ ਨਾ ਡਰ ਕਿਉਂਕਿ ਮੈਂ ਉਸ ਨੂੰ ਅਤੇ ਉਸ ਦੇ ਲੋਕਾਂ ਨੂੰ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿਚ ਦੇ ਦਿਆਂਗਾ ਅਤੇ ਤੂੰ ਉਸ ਦਾ ਉਹੀ ਹਾਲ ਕਰੇਂਗਾ ਜੋ ਤੂੰ ਅਮੋਰੀਆਂ ਦੇ ਰਾਜੇ ਸੀਹੋਨ ਦਾ ਕੀਤਾ ਸੀ ਜਿਹੜਾ ਹਸ਼ਬੋਨ ਵਿਚ ਰਹਿੰਦਾ ਸੀ।’
-