ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 31:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਉਨ੍ਹਾਂ ਨੇ ਮਿਦਿਆਨੀਆਂ ਨਾਲ ਯੁੱਧ ਕੀਤਾ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਜਾਨੋਂ ਮਾਰ ਦਿੱਤਾ। 8 ਉਨ੍ਹਾਂ ਨੇ ਬਾਕੀਆਂ ਦੇ ਨਾਲ ਮਿਦਿਆਨ ਦੇ ਪੰਜਾਂ ਰਾਜਿਆਂ ਨੂੰ ਵੀ ਵੱਢ ਸੁੱਟਿਆ ਜਿਨ੍ਹਾਂ ਦੇ ਨਾਂ ਸਨ ਅੱਵੀ, ਰਕਮ, ਸੂਰ, ਹੂਰ ਅਤੇ ਰਬਾ। ਉਨ੍ਹਾਂ ਨੇ ਬਿਓਰ ਦੇ ਪੁੱਤਰ ਬਿਲਾਮ+ ਨੂੰ ਵੀ ਤਲਵਾਰ ਨਾਲ ਵੱਢ ਸੁੱਟਿਆ।

  • ਯਹੋਸ਼ੁਆ 13:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਫਿਰ ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਵਿਰਾਸਤ ਦਿੱਤੀ

  • ਯਹੋਸ਼ੁਆ 13:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਪਠਾਰੀ ਇਲਾਕੇ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ। ਉਹ ਹਸ਼ਬੋਨ+ ਵਿਚ ਰਾਜ ਕਰਦਾ ਸੀ। ਮੂਸਾ ਨੇ ਸੀਹੋਨ ਨੂੰ ਅਤੇ ਉਸ ਦੇ ਅਧੀਨ ਰਾਜ ਕਰਨ ਵਾਲੇ ਮਿਦਿਆਨੀ ਪ੍ਰਧਾਨਾਂ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਨੂੰ ਹਰਾ ਦਿੱਤਾ+ ਜੋ ਦੇਸ਼ ਵਿਚ ਵੱਸਦੇ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ