ਕੂਚ 33:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਇਹ ਕਿਵੇਂ ਪਤਾ ਲੱਗੇਗਾ ਕਿ ਤੂੰ ਮੇਰੇ ਤੋਂ, ਹਾਂ, ਮੇਰੇ ਅਤੇ ਆਪਣੇ ਲੋਕਾਂ ਤੋਂ ਖ਼ੁਸ਼ ਹੈਂ?+ ਜੇ ਤੂੰ ਸਾਡੇ ਨਾਲ ਨਹੀਂ ਜਾਵੇਂਗਾ, ਤਾਂ ਇਹ ਕਿਵੇਂ ਪਤਾ ਲੱਗੇਗਾ ਕਿ ਤੂੰ ਸਾਰੀ ਧਰਤੀ ਦੇ ਲੋਕਾਂ ਵਿੱਚੋਂ ਮੈਨੂੰ ਅਤੇ ਆਪਣੇ ਲੋਕਾਂ ਨੂੰ ਚੁਣਿਆ ਹੈ?”+
16 ਇਹ ਕਿਵੇਂ ਪਤਾ ਲੱਗੇਗਾ ਕਿ ਤੂੰ ਮੇਰੇ ਤੋਂ, ਹਾਂ, ਮੇਰੇ ਅਤੇ ਆਪਣੇ ਲੋਕਾਂ ਤੋਂ ਖ਼ੁਸ਼ ਹੈਂ?+ ਜੇ ਤੂੰ ਸਾਡੇ ਨਾਲ ਨਹੀਂ ਜਾਵੇਂਗਾ, ਤਾਂ ਇਹ ਕਿਵੇਂ ਪਤਾ ਲੱਗੇਗਾ ਕਿ ਤੂੰ ਸਾਰੀ ਧਰਤੀ ਦੇ ਲੋਕਾਂ ਵਿੱਚੋਂ ਮੈਨੂੰ ਅਤੇ ਆਪਣੇ ਲੋਕਾਂ ਨੂੰ ਚੁਣਿਆ ਹੈ?”+