ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 12:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਯਹੋਵਾਹ ਨੇ ਅਬਰਾਮ ਨੂੰ ਕਿਹਾ: “ਤੂੰ ਆਪਣਾ ਦੇਸ਼, ਆਪਣੇ ਰਿਸ਼ਤੇਦਾਰ ਅਤੇ ਆਪਣੇ ਪਿਤਾ ਦਾ ਘਰਾਣਾ ਛੱਡ ਕੇ ਉਸ ਦੇਸ਼ ਨੂੰ ਚਲਾ ਜਾਹ ਜੋ ਮੈਂ ਤੈਨੂੰ ਦਿਖਾਵਾਂਗਾ।+ 2 ਮੈਂ ਤੇਰੇ ਤੋਂ ਇਕ ਵੱਡੀ ਕੌਮ ਬਣਾਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਅਤੇ ਮੈਂ ਤੇਰਾ ਨਾਂ ਉੱਚਾ ਕਰਾਂਗਾ ਅਤੇ ਤੇਰੇ ਰਾਹੀਂ ਦੂਸਰਿਆਂ ਨੂੰ ਬਰਕਤ ਮਿਲੇਗੀ।+

  • ਉਤਪਤ 22:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਯਹੋਵਾਹ ਦੇ ਦੂਤ ਨੇ ਸਵਰਗੋਂ ਅਬਰਾਹਾਮ ਨਾਲ ਦੂਸਰੀ ਵਾਰ ਗੱਲ ਕੀਤੀ।

  • ਉਤਪਤ 22:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਕਿ ਮੈਂ ਤੈਨੂੰ ਜ਼ਰੂਰ ਬਰਕਤ ਦਿਆਂਗਾ ਅਤੇ ਤੇਰੀ ਸੰਤਾਨ* ਨੂੰ ਆਕਾਸ਼ ਦੇ ਤਾਰਿਆਂ ਜਿੰਨੀ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨੀ ਜ਼ਰੂਰ ਵਧਾਵਾਂਗਾ+ ਅਤੇ ਤੇਰੀ ਸੰਤਾਨ* ਦੁਸ਼ਮਣਾਂ ਦੇ ਸ਼ਹਿਰ* ʼਤੇ ਕਬਜ਼ਾ ਕਰੇਗੀ।+

  • ਗਿਣਤੀ 22:12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 ਪਰ ਪਰਮੇਸ਼ੁਰ ਨੇ ਬਿਲਾਮ ਨੂੰ ਕਿਹਾ: “ਤੂੰ ਉਨ੍ਹਾਂ ਆਦਮੀਆਂ ਨਾਲ ਹਰਗਿਜ਼ ਨਾ ਜਾਈਂ ਤੇ ਨਾ ਹੀ ਉਨ੍ਹਾਂ ਲੋਕਾਂ ਨੂੰ ਸਰਾਪ ਦੇਈਂ ਕਿਉਂਕਿ ਮੈਂ ਉਨ੍ਹਾਂ ਲੋਕਾਂ ਨੂੰ ਬਰਕਤ ਦਿੱਤੀ ਹੈ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ