ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 13:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਯਹੋਵਾਹ ਦਿਨੇ ਬੱਦਲ ਦੇ ਥੰਮ੍ਹ ਵਿਚ+ ਅਤੇ ਰਾਤ ਨੂੰ ਉਨ੍ਹਾਂ ਨੂੰ ਰੌਸ਼ਨੀ ਦੇਣ ਲਈ ਅੱਗ ਦੇ ਥੰਮ੍ਹ ਵਿਚ ਉਨ੍ਹਾਂ ਦੇ ਅੱਗੇ-ਅੱਗੇ ਜਾਂਦਾ ਸੀ ਤਾਂਕਿ ਉਹ ਦਿਨ ਨੂੰ ਤੇ ਰਾਤ ਨੂੰ ਵੀ ਸਫ਼ਰ ਕਰ ਸਕਣ।+

  • ਕੂਚ 23:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+

  • ਕੂਚ 29:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਮੈਂ ਇਜ਼ਰਾਈਲ ਦੇ ਲੋਕਾਂ ਵਿਚਕਾਰ ਵੱਸਾਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।+

  • ਯਸਾਯਾਹ 8:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਸਾਜ਼ਸ਼ ਘੜੋ, ਪਰ ਉਹ ਨਾਕਾਮ ਹੋ ਜਾਵੇਗੀ!

      ਜੋ ਤੁਹਾਨੂੰ ਚੰਗਾ ਲੱਗੇ ਉਹ ਕਹੋ, ਪਰ ਉਹ ਸਫ਼ਲ ਨਹੀਂ ਹੋਵੇਗਾ

      ਕਿਉਂਕਿ ਪਰਮੇਸ਼ੁਰ ਸਾਡੇ ਨਾਲ ਹੈ!*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ