ਉਤਪਤ 49:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+ ਜ਼ਬੂਰ 2:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਉਹ ਕਹੇਗਾ: “ਮੈਂ ਪਵਿੱਤਰ ਪਹਾੜ ਸੀਓਨ+ ʼਤੇਆਪਣੇ ਰਾਜੇ ਨੂੰ ਸਿੰਘਾਸਣ ʼਤੇ ਬਿਠਾ ਦਿੱਤਾ ਹੈ।”+ ਯੂਹੰਨਾ 1:49 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 49 ਨਥਾਨਿਏਲ ਨੇ ਕਿਹਾ: “ਗੁਰੂ ਜੀ,* ਤੂੰ ਹੀ ਪਰਮੇਸ਼ੁਰ ਦਾ ਪੁੱਤਰ ਹੈਂ, ਤੂੰ ਹੀ ਇਜ਼ਰਾਈਲ ਦਾ ਰਾਜਾ ਹੈਂ।”+
10 ਜਦ ਤਕ ਸ਼ੀਲੋਹ* ਨਾ ਆ ਜਾਵੇ,+ ਤਦ ਤਕ ਰਾਜ-ਡੰਡਾ* ਯਹੂਦਾਹ ਦੇ ਹੱਥੋਂ ਨਹੀਂ ਜਾਵੇਗਾ+ ਅਤੇ ਹਾਕਮ ਦਾ ਡੰਡਾ* ਉਸ ਦੇ ਪੈਰਾਂ ਦੇ ਵਿਚਕਾਰੋਂ ਨਹੀਂ ਹਟੇਗਾ ਅਤੇ ਸਾਰੇ ਲੋਕਾਂ ਨੂੰ ਉਸ* ਦੀ ਆਗਿਆਕਾਰੀ ਕਰਨੀ ਪਵੇਗੀ।+