1 ਇਤਿਹਾਸ 14:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਦਾਊਦ ਜਾਣਦਾ ਸੀ ਕਿ ਯਹੋਵਾਹ ਨੇ ਇਜ਼ਰਾਈਲ ਉੱਤੇ ਉਸ ਦੀ ਰਾਜ-ਗੱਦੀ ਨੂੰ ਪੱਕਾ ਕੀਤਾ ਹੈ+ ਕਿਉਂਕਿ ਉਸ ਦੀ ਪਰਜਾ ਇਜ਼ਰਾਈਲ ਦੀ ਖ਼ਾਤਰ ਉਸ ਦੇ ਰਾਜ ਨੂੰ ਬੁਲੰਦ ਕੀਤਾ ਗਿਆ ਸੀ।+ ਦਾਨੀਏਲ 2:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 “ਉਨ੍ਹਾਂ ਰਾਜਿਆਂ ਦੇ ਦਿਨਾਂ ਵਿਚ ਸਵਰਗ ਦਾ ਪਰਮੇਸ਼ੁਰ ਇਕ ਰਾਜ ਖੜ੍ਹਾ ਕਰੇਗਾ+ ਜੋ ਕਦੇ ਨਾਸ਼ ਨਹੀਂ ਹੋਵੇਗਾ।+ ਇਹ ਰਾਜ ਹੋਰ ਲੋਕਾਂ ਦੇ ਹੱਥਾਂ ਵਿਚ ਨਹੀਂ ਦਿੱਤਾ ਜਾਵੇਗਾ।+ ਇਹ ਇਨ੍ਹਾਂ ਸਾਰੀਆਂ ਹਕੂਮਤਾਂ ਨੂੰ ਚੂਰ-ਚੂਰ ਕਰ ਕੇ ਇਨ੍ਹਾਂ ਦਾ ਅੰਤ ਕਰ ਦੇਵੇਗਾ,+ ਪਰ ਆਪ ਹਮੇਸ਼ਾ ਲਈ ਕਾਇਮ ਰਹੇਗਾ।+ ਪ੍ਰਕਾਸ਼ ਦੀ ਕਿਤਾਬ 11:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+
2 ਦਾਊਦ ਜਾਣਦਾ ਸੀ ਕਿ ਯਹੋਵਾਹ ਨੇ ਇਜ਼ਰਾਈਲ ਉੱਤੇ ਉਸ ਦੀ ਰਾਜ-ਗੱਦੀ ਨੂੰ ਪੱਕਾ ਕੀਤਾ ਹੈ+ ਕਿਉਂਕਿ ਉਸ ਦੀ ਪਰਜਾ ਇਜ਼ਰਾਈਲ ਦੀ ਖ਼ਾਤਰ ਉਸ ਦੇ ਰਾਜ ਨੂੰ ਬੁਲੰਦ ਕੀਤਾ ਗਿਆ ਸੀ।+
44 “ਉਨ੍ਹਾਂ ਰਾਜਿਆਂ ਦੇ ਦਿਨਾਂ ਵਿਚ ਸਵਰਗ ਦਾ ਪਰਮੇਸ਼ੁਰ ਇਕ ਰਾਜ ਖੜ੍ਹਾ ਕਰੇਗਾ+ ਜੋ ਕਦੇ ਨਾਸ਼ ਨਹੀਂ ਹੋਵੇਗਾ।+ ਇਹ ਰਾਜ ਹੋਰ ਲੋਕਾਂ ਦੇ ਹੱਥਾਂ ਵਿਚ ਨਹੀਂ ਦਿੱਤਾ ਜਾਵੇਗਾ।+ ਇਹ ਇਨ੍ਹਾਂ ਸਾਰੀਆਂ ਹਕੂਮਤਾਂ ਨੂੰ ਚੂਰ-ਚੂਰ ਕਰ ਕੇ ਇਨ੍ਹਾਂ ਦਾ ਅੰਤ ਕਰ ਦੇਵੇਗਾ,+ ਪਰ ਆਪ ਹਮੇਸ਼ਾ ਲਈ ਕਾਇਮ ਰਹੇਗਾ।+
15 ਫਿਰ ਸੱਤਵੇਂ ਦੂਤ ਨੇ ਆਪਣੀ ਤੁਰ੍ਹੀ ਵਜਾਈ।+ ਸਵਰਗ ਵਿਚ ਉੱਚੀਆਂ ਆਵਾਜ਼ਾਂ ਨੇ ਕਿਹਾ: “ਦੁਨੀਆਂ ਦਾ ਰਾਜ ਸਾਡੇ ਪਰਮੇਸ਼ੁਰ+ ਅਤੇ ਉਸ ਦੇ ਮਸੀਹ ਦਾ ਹੋ ਗਿਆ ਹੈ+ ਅਤੇ ਪਰਮੇਸ਼ੁਰ ਰਾਜੇ ਵਜੋਂ ਹਮੇਸ਼ਾ-ਹਮੇਸ਼ਾ ਰਾਜ ਕਰੇਗਾ।”+