ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 34:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਤੁਸੀਂ ਖ਼ਬਰਦਾਰ ਰਹਿਓ ਕਿ ਉਸ ਦੇਸ਼ ਦੇ ਵਾਸੀਆਂ ਨਾਲ ਕੋਈ ਇਕਰਾਰ ਨਾ ਕਰਿਓ ਕਿਉਂਕਿ ਜਦੋਂ ਉਹ ਆਪਣੇ ਦੇਵੀ-ਦੇਵਤਿਆਂ ਨਾਲ ਹਰਾਮਕਾਰੀ* ਕਰਨਗੇ ਅਤੇ ਉਨ੍ਹਾਂ ਅੱਗੇ ਬਲ਼ੀਆਂ ਚੜ੍ਹਾਉਣਗੇ,+ ਤਾਂ ਕੋਈ-ਨਾ-ਕੋਈ ਤੁਹਾਨੂੰ ਸੱਦਾ ਦੇਵੇਗਾ ਅਤੇ ਤੁਸੀਂ ਉਸ ਦੁਆਰਾ ਚੜ੍ਹਾਈਆਂ ਬਲ਼ੀਆਂ ਖਾਓਗੇ।+

  • 1 ਕੁਰਿੰਥੀਆਂ 10:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਨਹੀਂ; ਮੈਂ ਇਹ ਕਹਿ ਰਿਹਾ ਹਾਂ ਕਿ ਦੁਨੀਆਂ ਦੇ ਲੋਕ ਜਿਹੜੀਆਂ ਬਲ਼ੀਆਂ ਚੜ੍ਹਾਉਂਦੇ ਹਨ,+ ਉਹ ਪਰਮੇਸ਼ੁਰ ਨੂੰ ਨਹੀਂ, ਸਗੋਂ ਦੁਸ਼ਟ ਦੂਤਾਂ ਨੂੰ ਚੜ੍ਹਾਉਂਦੇ ਹਨ। ਮੈਂ ਨਹੀਂ ਚਾਹੁੰਦਾ ਕਿ ਤੁਸੀਂ ਦੁਸ਼ਟ ਦੂਤਾਂ ਦੇ ਨਾਲ ਹਿੱਸੇਦਾਰ ਬਣੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ