ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 22:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 “ਜਿਹੜਾ ਯਹੋਵਾਹ ਤੋਂ ਇਲਾਵਾ ਕਿਸੇ ਹੋਰ ਦੇਵੀ-ਦੇਵਤੇ ਅੱਗੇ ਬਲ਼ੀਆਂ ਚੜ੍ਹਾਉਂਦਾ ਹੈ, ਉਸ ਨੂੰ ਨਾਸ਼ ਕਰ ਦਿੱਤਾ ਜਾਵੇ।+

  • ਕੂਚ 32:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਮੂਸਾ ਨੇ ਦੇਖਿਆ ਕਿ ਹਾਰੂਨ ਨੇ ਲੋਕਾਂ ਨੂੰ ਢਿੱਲ ਦਿੱਤੀ ਸੀ, ਇਸ ਕਰਕੇ ਉਹ ਬੇਕਾਬੂ ਹੋ ਗਏ ਅਤੇ ਉਨ੍ਹਾਂ ਨੇ ਆਪਣੇ ਵਿਰੋਧੀਆਂ ਸਾਮ੍ਹਣੇ ਆਪਣੇ ਆਪ ਨੂੰ ਬੇਇੱਜ਼ਤ ਕੀਤਾ।

  • ਕੂਚ 32:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ: “ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਕਿਹਾ ਹੈ, ‘ਤੁਹਾਡੇ ਵਿੱਚੋਂ ਹਰੇਕ ਜਣਾ ਆਪੋ-ਆਪਣੀ ਤਲਵਾਰ ਲੱਕ ਨਾਲ ਬੰਨ੍ਹੇ ਅਤੇ ਇਕ ਦਰਵਾਜ਼ੇ ਤੋਂ ਲੈ ਕੇ ਦੂਜੇ ਦਰਵਾਜ਼ੇ ਤਕ ਸਾਰੀ ਛਾਉਣੀ ਵਿੱਚੋਂ ਦੀ ਲੰਘ ਕੇ ਆਪਣੇ ਭਰਾ, ਗੁਆਂਢੀ ਤੇ ਆਪਣੇ ਸਾਥੀ ਨੂੰ ਵੱਢ ਸੁੱਟੇ।’”+

  • ਬਿਵਸਥਾ ਸਾਰ 13:6-9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 “ਜੇ ਤੇਰਾ ਸਕਾ ਭਰਾ ਜਾਂ ਤੇਰਾ ਪੁੱਤਰ ਜਾਂ ਤੇਰੀ ਧੀ ਜਾਂ ਤੇਰੀ ਪਿਆਰੀ ਪਤਨੀ ਜਾਂ ਤੇਰਾ ਜਿਗਰੀ ਦੋਸਤ ਤੈਨੂੰ ਗੁਪਤ ਵਿਚ ਭਰਮਾ ਕੇ ਹੋਰ ਦੇਵਤਿਆਂ ਦੀ ਭਗਤੀ ਕਰਨ ਲਈ ਕਹੇ+ ਜਿਨ੍ਹਾਂ ਨੂੰ ਨਾ ਤੂੰ ਜਾਣਦਾ ਹੈਂ ਤੇ ਨਾ ਹੀ ਤੇਰੇ ਪਿਉ-ਦਾਦੇ ਜਾਣਦੇ ਸਨ, 7 ਭਾਵੇਂ ਇਹ ਦੇਵਤੇ ਤੁਹਾਡੇ ਆਲੇ-ਦੁਆਲੇ ਰਹਿੰਦੀਆਂ ਕੌਮਾਂ ਦੇ ਹੋਣ ਜਾਂ ਦੂਰ ਰਹਿੰਦੀਆਂ ਕੌਮਾਂ ਦੇ ਹੋਣ ਜਾਂ ਇਹ ਦੇਸ਼ ਦੇ ਕਿਸੇ ਵੀ ਕੋਨੇ ਤੋਂ ਹੋਣ, 8 ਤੂੰ ਉਸ ਦੀਆਂ ਗੱਲਾਂ ਵਿਚ ਨਾ ਆਈਂ ਅਤੇ ਉਸ ਦੀ ਗੱਲ ਨਾ ਸੁਣੀਂ।+ ਤੂੰ ਨਾ ਉਸ ਉੱਤੇ ਤਰਸ ਖਾਈਂ ਤੇ ਨਾ ਹੀ ਉਸ ʼਤੇ ਦਇਆ ਕਰੀਂ ਅਤੇ ਨਾ ਹੀ ਉਸ ਦੀ ਰੱਖਿਆ ਕਰੀਂ। 9 ਇਸ ਦੀ ਬਜਾਇ, ਤੂੰ ਉਸ ਨੂੰ ਜ਼ਰੂਰ ਜਾਨੋਂ ਮਾਰ ਦੇਈਂ।+ ਉਸ ਨੂੰ ਜਾਨੋਂ ਮਾਰਨ ਲਈ ਸਭ ਤੋਂ ਪਹਿਲਾਂ ਤੇਰਾ ਹੱਥ ਉੱਠੇ ਅਤੇ ਫਿਰ ਦੂਜੇ ਲੋਕਾਂ ਦਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ