ਗਿਣਤੀ 8:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿਚ ਸੇਵਾ ਕਰਨਗੇ। ਤੂੰ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰ ਅਤੇ ਹਿਲਾਉਣ ਦੀ ਭੇਟ ਵਜੋਂ ਚੜ੍ਹਾ।* 16 ਇਜ਼ਰਾਈਲੀਆਂ ਵਿੱਚੋਂ ਲੇਵੀ ਮੈਨੂੰ ਦਿੱਤੇ ਗਏ ਹਨ। ਮੈਂ ਇਜ਼ਰਾਈਲੀਆਂ ਦੇ ਸਾਰੇ ਜੇਠਿਆਂ* ਦੀ ਜਗ੍ਹਾ+ ਉਨ੍ਹਾਂ ਨੂੰ ਆਪਣੇ ਲਈ ਲਵਾਂਗਾ। ਗਿਣਤੀ 18:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਇਜ਼ਰਾਈਲੀਆਂ ਵਿੱਚੋਂ ਤੁਹਾਡੇ ਲੇਵੀ ਭਰਾਵਾਂ ਨੂੰ ਲਿਆ ਹੈ ਜਿਨ੍ਹਾਂ ਨੂੰ ਮੈਂ ਤੁਹਾਨੂੰ ਤੋਹਫ਼ੇ ਵਜੋਂ ਦਿੱਤਾ ਹੈ।+ ਉਹ ਯਹੋਵਾਹ ਨੂੰ ਦਿੱਤੇ ਗਏ ਹਨ ਤਾਂਕਿ ਉਹ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਕੰਮ ਕਰਨ।+
15 ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿਚ ਸੇਵਾ ਕਰਨਗੇ। ਤੂੰ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰ ਅਤੇ ਹਿਲਾਉਣ ਦੀ ਭੇਟ ਵਜੋਂ ਚੜ੍ਹਾ।* 16 ਇਜ਼ਰਾਈਲੀਆਂ ਵਿੱਚੋਂ ਲੇਵੀ ਮੈਨੂੰ ਦਿੱਤੇ ਗਏ ਹਨ। ਮੈਂ ਇਜ਼ਰਾਈਲੀਆਂ ਦੇ ਸਾਰੇ ਜੇਠਿਆਂ* ਦੀ ਜਗ੍ਹਾ+ ਉਨ੍ਹਾਂ ਨੂੰ ਆਪਣੇ ਲਈ ਲਵਾਂਗਾ।
6 ਮੈਂ ਇਜ਼ਰਾਈਲੀਆਂ ਵਿੱਚੋਂ ਤੁਹਾਡੇ ਲੇਵੀ ਭਰਾਵਾਂ ਨੂੰ ਲਿਆ ਹੈ ਜਿਨ੍ਹਾਂ ਨੂੰ ਮੈਂ ਤੁਹਾਨੂੰ ਤੋਹਫ਼ੇ ਵਜੋਂ ਦਿੱਤਾ ਹੈ।+ ਉਹ ਯਹੋਵਾਹ ਨੂੰ ਦਿੱਤੇ ਗਏ ਹਨ ਤਾਂਕਿ ਉਹ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਕੰਮ ਕਰਨ।+