ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 16:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਫਿਰ ਉਸ ਨੇ ਕੋਰਹ ਤੇ ਉਸ ਦੇ ਸਾਥੀਆਂ ਨੂੰ ਕਿਹਾ: “ਸਵੇਰੇ ਯਹੋਵਾਹ ਜ਼ਾਹਰ ਕਰ ਦੇਵੇਗਾ ਕਿ ਕੌਣ ਉਸ ਦਾ ਆਪਣਾ ਹੈ+ ਅਤੇ ਕੌਣ ਪਵਿੱਤਰ ਹੈ ਅਤੇ ਕੌਣ ਉਸ ਦੇ ਨੇੜੇ ਜਾ ਸਕਦਾ ਹੈ।+ ਜਿਸ ਨੂੰ ਵੀ ਉਹ ਚੁਣੇਗਾ,+ ਉਹੀ ਉਸ ਦੇ ਨੇੜੇ ਜਾਵੇਗਾ।

  • ਗਿਣਤੀ 16:19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਜਦੋਂ ਕੋਰਹ ਅਤੇ ਉਸ ਦੀ ਟੋਲੀ+ ਉਨ੍ਹਾਂ ਦੋਵਾਂ ਦੇ ਖ਼ਿਲਾਫ਼ ਮੰਡਲੀ ਦੇ ਤੰਬੂ ਦੇ ਦਰਵਾਜ਼ੇ ʼਤੇ ਇਕੱਠੀ ਹੋ ਗਈ, ਤਾਂ ਯਹੋਵਾਹ ਦੀ ਮਹਿਮਾ ਸਾਰੀ ਮੰਡਲੀ ਸਾਮ੍ਹਣੇ ਪ੍ਰਗਟ ਹੋਈ।+

  • ਬਿਵਸਥਾ ਸਾਰ 11:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਅਤੇ ਨਾ ਹੀ ਉਨ੍ਹਾਂ ਨੇ ਦੇਖਿਆ ਕਿ ਉਸ ਨੇ ਰਊਬੇਨ ਦੇ ਗੋਤ ਵਿੱਚੋਂ ਅਲੀਆਬ ਦੇ ਪੁੱਤਰਾਂ ਦਾਥਾਨ ਤੇ ਅਬੀਰਾਮ ਨਾਲ ਕੀ ਕੀਤਾ ਸੀ ਜਦੋਂ ਇਜ਼ਰਾਈਲੀਆਂ ਦੇ ਦੇਖਦਿਆਂ-ਦੇਖਦਿਆਂ ਧਰਤੀ ਪਾਟ ਗਈ ਸੀ ਅਤੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ, ਤੰਬੂਆਂ, ਉਨ੍ਹਾਂ ਦੇ ਪਿੱਛੇ ਲੱਗੇ ਲੋਕਾਂ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਨਿਗਲ਼ ਗਈ ਸੀ।+

  • ਜ਼ਬੂਰ 106:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਦਾਥਾਨ ਨੂੰ ਨਿਗਲ਼ ਲਿਆ

      ਅਤੇ ਅਬੀਰਾਮ ਤੇ ਉਸ ਦੀ ਟੋਲੀ ਨੂੰ ਆਪਣੇ ਅੰਦਰ ਦਫ਼ਨ ਕਰ ਲਿਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ