ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 16:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਜਿਹੜੇ ਆਦਮੀ ਪਾਪ ਕਰਨ ਕਰਕੇ ਆਪਣੀ ਜਾਨ ਤੋਂ ਹੱਥ ਧੋ ਬੈਠੇ, ਉਨ੍ਹਾਂ ਦੇ ਕੜਛਿਆਂ ਦੇ ਪਤਲੇ ਪੱਤਰੇ ਬਣਾ ਕੇ ਵੇਦੀ+ ਨੂੰ ਮੜ੍ਹਿਆ ਜਾਵੇ ਕਿਉਂਕਿ ਉਹ ਇਹ ਕੜਛੇ ਯਹੋਵਾਹ ਸਾਮ੍ਹਣੇ ਲਿਆਏ ਸਨ ਜਿਸ ਕਰਕੇ ਇਹ ਪਵਿੱਤਰ ਹਨ। ਇਹ ਇਜ਼ਰਾਈਲੀਆਂ ਲਈ ਇਕ ਨਿਸ਼ਾਨੀ ਹੋਵੇਗੀ।”+

  • 1 ਕੁਰਿੰਥੀਆਂ 10:10, 11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਨਾ ਹੀ ਬੁੜ-ਬੁੜ ਕਰੀਏ, ਜਿਵੇਂ ਉਨ੍ਹਾਂ ਵਿੱਚੋਂ ਕੁਝ ਲੋਕਾਂ ਨੇ ਬੁੜ-ਬੁੜ ਕੀਤੀ ਸੀ+ ਜਿਸ ਕਰਕੇ ਉਹ ਨਾਸ਼ ਕਰਨ ਵਾਲੇ ਦੇ ਹੱਥੋਂ ਮਾਰੇ ਗਏ।+ 11 ਉਨ੍ਹਾਂ ਨਾਲ ਜੋ ਕੁਝ ਹੋਇਆ, ਉਹ ਸਾਡੇ ਲਈ ਉਦਾਹਰਣਾਂ ਹਨ ਅਤੇ ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਸਨ+ ਜਿਨ੍ਹਾਂ ਉੱਤੇ ਯੁਗਾਂ ਦੇ ਅੰਤ ਆ ਗਏ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ