- 
	                        
            
            ਉਤਪਤ 35:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        23 ਲੇਆਹ ਦੀ ਕੁੱਖੋਂ ਯਾਕੂਬ ਦਾ ਜੇਠਾ ਮੁੰਡਾ ਰਊਬੇਨ,+ ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿਸਾਕਾਰ ਅਤੇ ਜ਼ਬੂਲੁਨ ਪੈਦਾ ਹੋਏ। 
 
- 
                                        
- 
	                        
            
            ਕੂਚ 6:15ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        15 ਸ਼ਿਮਓਨ ਦੇ ਪੁੱਤਰ ਸਨ: ਯਮੂਏਲ, ਯਾਮੀਨ, ਓਹਦ, ਯਾਕੀਨ, ਸੋਹਰ ਅਤੇ ਸ਼ਾਊਲ ਜੋ ਇਕ ਕਨਾਨੀ ਔਰਤ ਦਾ ਪੁੱਤਰ ਸੀ।+ ਇਹ ਸ਼ਿਮਓਨ ਦੇ ਪਰਿਵਾਰ ਹਨ। 
 
-