-
ਉਤਪਤ 35:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਲੇਆਹ ਦੀ ਕੁੱਖੋਂ ਯਾਕੂਬ ਦਾ ਜੇਠਾ ਮੁੰਡਾ ਰਊਬੇਨ,+ ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿਸਾਕਾਰ ਅਤੇ ਜ਼ਬੂਲੁਨ ਪੈਦਾ ਹੋਏ।
-
-
ਉਤਪਤ 46:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਯਿਸਾਕਾਰ ਦੇ ਪੁੱਤਰ ਸਨ ਤੋਲਾ, ਪੁੱਵਾਹ, ਯੋਬ ਅਤੇ ਸ਼ਿਮਰੋਨ।+
-
-
1 ਇਤਿਹਾਸ 7:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਯਿਸਾਕਾਰ ਦੇ ਪੁੱਤਰ ਸਨ ਤੋਲਾ, ਪੁਆਹ, ਯਾਸ਼ੂਬ ਅਤੇ ਸ਼ਿਮਰੋਨ+—ਕੁੱਲ ਚਾਰ।
-