-
1 ਰਾਜਿਆਂ 9:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਸੁਲੇਮਾਨ ਦੇ ਗੋਦਾਮਾਂ ਵਾਲੇ ਸਾਰੇ ਸ਼ਹਿਰ, ਰਥਾਂ ਵਾਲੇ ਸ਼ਹਿਰ+ ਤੇ ਘੋੜਸਵਾਰਾਂ ਲਈ ਸ਼ਹਿਰ ਬਣਾਏ। ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਅਧੀਨ ਆਉਂਦੇ ਸਾਰੇ ਇਲਾਕੇ ਵਿਚ ਜੋ ਵੀ ਬਣਾਉਣਾ ਚਾਹੁੰਦਾ ਸੀ, ਉਸ ਨੇ ਬਣਾਇਆ।
-