ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 32:33
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 33 ਇਸ ਲਈ ਮੂਸਾ ਨੇ ਗਾਦ ਦੇ ਪੁੱਤਰਾਂ ਅਤੇ ਰਊਬੇਨ ਦੇ ਪੁੱਤਰਾਂ+ ਅਤੇ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਅੱਧੇ ਗੋਤ+ ਨੂੰ ਅਮੋਰੀਆਂ ਦੇ ਰਾਜੇ ਸੀਹੋਨ ਅਤੇ ਬਾਸ਼ਾਨ ਦੇ ਰਾਜੇ ਓਗ ਦੇ ਇਲਾਕੇ ਦੇ ਦਿੱਤੇ।+ ਨਾਲੇ ਉਨ੍ਹਾਂ ਇਲਾਕਿਆਂ ਵਿਚਲੇ ਸ਼ਹਿਰਾਂ ਦੀ ਜ਼ਮੀਨ ਅਤੇ ਆਲੇ-ਦੁਆਲੇ ਦੇ ਇਲਾਕੇ ਦੇ ਸ਼ਹਿਰ ਵੀ ਦੇ ਦਿੱਤੇ।

  • ਬਿਵਸਥਾ ਸਾਰ 29:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਜਦੋਂ ਤੁਸੀਂ ਇਸ ਜਗ੍ਹਾ ਆਏ, ਤਾਂ ਹਸ਼ਬੋਨ ਦਾ ਰਾਜਾ ਸੀਹੋਨ+ ਅਤੇ ਬਾਸ਼ਾਨ ਦਾ ਰਾਜਾ ਓਗ+ ਸਾਡੇ ਨਾਲ ਯੁੱਧ ਕਰਨ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ।+ 8 ਫਿਰ ਅਸੀਂ ਉਨ੍ਹਾਂ ਦੇ ਇਲਾਕੇ ʼਤੇ ਕਬਜ਼ਾ ਕਰ ਲਿਆ ਅਤੇ ਉਹ ਇਲਾਕਾ ਰਊਬੇਨੀਆਂ, ਗਾਦੀਆਂ ਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿਚ ਦੇ ਦਿੱਤਾ।+

  • ਯਹੋਸ਼ੁਆ 13:29, 30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਸ ਦੇ ਨਾਲ-ਨਾਲ ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਮਨੱਸ਼ਹ ਦੇ ਅੱਧੇ ਗੋਤ ਦੇ ਘਰਾਣਿਆਂ ਅਨੁਸਾਰ ਵਿਰਾਸਤ ਦਿੱਤੀ।+ 30 ਉਨ੍ਹਾਂ ਦਾ ਇਲਾਕਾ ਮਹਨਾਇਮ+ ਤੋਂ ਸ਼ੁਰੂ ਹੁੰਦਾ ਸੀ ਜਿਸ ਵਿਚ ਸਾਰਾ ਬਾਸ਼ਾਨ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਬਾਸ਼ਾਨ ਵਿਚ ਯਾਈਰ ਦੇ ਸਾਰੇ ਤੰਬੂਆਂ ਵਾਲੇ ਪਿੰਡ ਸ਼ਾਮਲ ਸਨ,+ 60 ਕਸਬੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ