ਯਹੋਸ਼ੁਆ 10:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਫਿਰ ਯਹੋਸ਼ੁਆ ਨੇ ਉਨ੍ਹਾਂ ਨੂੰ ਕਿਹਾ: “ਨਾ ਡਰੋ ਅਤੇ ਨਾ ਹੀ ਖ਼ੌਫ਼ ਖਾਓ।+ ਦਲੇਰ ਬਣੋ ਅਤੇ ਤਕੜੇ ਹੋਵੋ ਕਿਉਂਕਿ ਯਹੋਵਾਹ ਤੁਹਾਡੇ ਸਾਰੇ ਦੁਸ਼ਮਣਾਂ ਨਾਲ ਇਸੇ ਤਰ੍ਹਾਂ ਕਰੇਗਾ ਜਿਨ੍ਹਾਂ ਨਾਲ ਤੁਸੀਂ ਲੜ ਰਹੇ ਹੋ।”+
25 ਫਿਰ ਯਹੋਸ਼ੁਆ ਨੇ ਉਨ੍ਹਾਂ ਨੂੰ ਕਿਹਾ: “ਨਾ ਡਰੋ ਅਤੇ ਨਾ ਹੀ ਖ਼ੌਫ਼ ਖਾਓ।+ ਦਲੇਰ ਬਣੋ ਅਤੇ ਤਕੜੇ ਹੋਵੋ ਕਿਉਂਕਿ ਯਹੋਵਾਹ ਤੁਹਾਡੇ ਸਾਰੇ ਦੁਸ਼ਮਣਾਂ ਨਾਲ ਇਸੇ ਤਰ੍ਹਾਂ ਕਰੇਗਾ ਜਿਨ੍ਹਾਂ ਨਾਲ ਤੁਸੀਂ ਲੜ ਰਹੇ ਹੋ।”+