-
1 ਰਾਜਿਆਂ 11:33ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 ਮੈਂ ਇਹ ਇਸ ਲਈ ਕਰਾਂਗਾ ਕਿਉਂਕਿ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਹੈ+ ਅਤੇ ਉਹ ਸੀਦੋਨੀਆਂ ਦੀ ਦੇਵੀ ਅਸ਼ਤਾਰੋਥ, ਮੋਆਬ ਦੇ ਦੇਵਤੇ ਕਮੋਸ਼ ਅਤੇ ਅੰਮੋਨੀਆਂ ਦੇ ਦੇਵਤੇ ਮਿਲਕੋਮ ਅੱਗੇ ਮੱਥਾ ਟੇਕ ਰਹੇ ਹਨ। ਉਨ੍ਹਾਂ ਨੇ ਉਹੀ ਕੀਤਾ ਜੋ ਮੇਰੀਆਂ ਨਜ਼ਰਾਂ ਵਿਚ ਸਹੀ ਨਹੀਂ ਅਤੇ ਮੇਰੇ ਨਿਯਮਾਂ ਤੇ ਮੇਰੇ ਕਾਨੂੰਨਾਂ ਦੀ ਪਾਲਣਾ ਨਹੀਂ ਕੀਤੀ ਜਿਵੇਂ ਉਸ ਦਾ ਪਿਤਾ ਦਾਊਦ ਕਰਦਾ ਸੀ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਰਾਹਾਂ ʼਤੇ ਚੱਲਣਾ ਛੱਡ ਦਿੱਤਾ ਹੈ।
-