ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 23:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਰਾਜੇ ਨੇ ਉਨ੍ਹਾਂ ਉੱਚੀਆਂ ਥਾਵਾਂ ਨੂੰ ਭ੍ਰਿਸ਼ਟ ਕਰ ਦਿੱਤਾ ਜੋ ਯਰੂਸ਼ਲਮ ਦੇ ਸਾਮ੍ਹਣੇ ਅਤੇ ਤਬਾਹੀ ਦੇ ਪਹਾੜ* ਦੇ ਦੱਖਣ* ਵੱਲ ਸਨ ਜੋ ਇਜ਼ਰਾਈਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਲਈ, ਮੋਆਬ ਦੇ ਘਿਣਾਉਣੇ ਦੇਵਤੇ ਕਮੋਸ਼ ਲਈ ਅਤੇ ਅੰਮੋਨੀਆਂ+ ਦੇ ਘਿਣਾਉਣੇ ਦੇਵਤੇ ਮਿਲਕੋਮ+ ਲਈ ਬਣਾਈਆਂ ਸਨ।

  • ਹਿਜ਼ਕੀਏਲ 8:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਫਿਰ ਉਸ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਸਭ ਕੁਝ ਦੇਖਦਾ ਹੈਂ? ਕੀ ਯਹੂਦਾਹ ਦਾ ਘਰਾਣਾ ਇਹ ਸੋਚਦਾ ਹੈ ਕਿ ਘਿਣਾਉਣੇ ਕੰਮ ਕਰਨੇ ਅਤੇ ਦੇਸ਼ ਵਿਚ ਖ਼ੂਨ-ਖ਼ਰਾਬਾ ਕਰਨਾ+ ਅਤੇ ਮੈਨੂੰ ਗੁੱਸਾ ਚੜ੍ਹਾਉਣਾ ਕੋਈ ਛੋਟੀ ਜਿਹੀ ਗੱਲ ਹੈ? ਨਾਲੇ ਉਹ ਮੇਰੇ ਨੱਕ ਕੋਲ ਟਾਹਣੀ* ਲਿਆਉਂਦੇ ਹਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ