- 
	                        
            
            ਯਸਾਯਾਹ 65:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
- 
                            - 
                                        2 ਮੈਂ ਸਾਰਾ-ਸਾਰਾ ਦਿਨ ਆਪਣੀਆਂ ਬਾਹਾਂ ਖੋਲ੍ਹੀ ਜ਼ਿੱਦੀ ਲੋਕਾਂ ਦੀ ਉਡੀਕ ਕਰਦਾ ਰਹਿੰਦਾ ਹਾਂ,+ ਹਾਂ, ਉਨ੍ਹਾਂ ਲੋਕਾਂ ਦੀ ਜੋ ਬੁਰੇ ਰਾਹ ʼਤੇ ਤੁਰਦੇ ਹਨ+ ਅਤੇ ਆਪਣੇ ਹੀ ਵਿਚਾਰਾਂ ਮੁਤਾਬਕ ਚੱਲਦੇ ਹਨ;+ 
 
-