ਨਹੂਮ 1:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਯਹੋਵਾਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਭਗਤੀ ਕੀਤੀ ਜਾਵੇ+ ਅਤੇ ਉਹ ਬਦਲਾ ਲੈਂਦਾ ਹੈ;ਯਹੋਵਾਹ ਬਦਲਾ ਲੈਂਦਾ ਹੈ ਅਤੇ ਉਹ ਆਪਣਾ ਗੁੱਸਾ ਕੱਢਣ ਲਈ ਤਿਆਰ ਹੈ।+ ਯਹੋਵਾਹ ਆਪਣੇ ਵੈਰੀਆਂ ਤੋਂ ਬਦਲਾ ਲੈਂਦਾ ਹੈ,ਉਹ ਆਪਣੇ ਦੁਸ਼ਮਣਾਂ ਖ਼ਿਲਾਫ਼ ਆਪਣਾ ਕ੍ਰੋਧ ਸਾਂਭ ਕੇ ਰੱਖਦਾ ਹੈ। ਰੋਮੀਆਂ 12:19 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਪਿਆਰਿਓ, ਬਦਲਾ ਨਾ ਲਓ, ਸਗੋਂ ਪਰਮੇਸ਼ੁਰ ਦੇ ਕ੍ਰੋਧ ਨੂੰ ਮੌਕਾ ਦਿਓ+ ਕਿਉਂਕਿ ਲਿਖਿਆ ਹੈ: “‘ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਉਨ੍ਹਾਂ ਨੂੰ ਸਜ਼ਾ ਦਿਆਂਗਾ,’ ਯਹੋਵਾਹ* ਕਹਿੰਦਾ ਹੈ।”+ ਇਬਰਾਨੀਆਂ 10:30 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 30 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਕਿਹਾ ਸੀ: “ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਉਨ੍ਹਾਂ ਨੂੰ ਸਜ਼ਾ ਦਿਆਂਗਾ।” ਨਾਲੇ ਇਹ ਵੀ: “ਯਹੋਵਾਹ* ਆਪਣੇ ਲੋਕਾਂ ਨਾਲ ਨਿਆਂ ਕਰੇਗਾ।”+
2 ਯਹੋਵਾਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਭਗਤੀ ਕੀਤੀ ਜਾਵੇ+ ਅਤੇ ਉਹ ਬਦਲਾ ਲੈਂਦਾ ਹੈ;ਯਹੋਵਾਹ ਬਦਲਾ ਲੈਂਦਾ ਹੈ ਅਤੇ ਉਹ ਆਪਣਾ ਗੁੱਸਾ ਕੱਢਣ ਲਈ ਤਿਆਰ ਹੈ।+ ਯਹੋਵਾਹ ਆਪਣੇ ਵੈਰੀਆਂ ਤੋਂ ਬਦਲਾ ਲੈਂਦਾ ਹੈ,ਉਹ ਆਪਣੇ ਦੁਸ਼ਮਣਾਂ ਖ਼ਿਲਾਫ਼ ਆਪਣਾ ਕ੍ਰੋਧ ਸਾਂਭ ਕੇ ਰੱਖਦਾ ਹੈ।
19 ਪਿਆਰਿਓ, ਬਦਲਾ ਨਾ ਲਓ, ਸਗੋਂ ਪਰਮੇਸ਼ੁਰ ਦੇ ਕ੍ਰੋਧ ਨੂੰ ਮੌਕਾ ਦਿਓ+ ਕਿਉਂਕਿ ਲਿਖਿਆ ਹੈ: “‘ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਉਨ੍ਹਾਂ ਨੂੰ ਸਜ਼ਾ ਦਿਆਂਗਾ,’ ਯਹੋਵਾਹ* ਕਹਿੰਦਾ ਹੈ।”+
30 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਕਿਹਾ ਸੀ: “ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਉਨ੍ਹਾਂ ਨੂੰ ਸਜ਼ਾ ਦਿਆਂਗਾ।” ਨਾਲੇ ਇਹ ਵੀ: “ਯਹੋਵਾਹ* ਆਪਣੇ ਲੋਕਾਂ ਨਾਲ ਨਿਆਂ ਕਰੇਗਾ।”+