ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਨਿਆਈਆਂ 2:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਜਦੋਂ ਵੀ ਯਹੋਵਾਹ ਉਨ੍ਹਾਂ ਲਈ ਨਿਆਂਕਾਰ ਖੜ੍ਹੇ ਕਰਦਾ ਸੀ,+ ਤਾਂ ਯਹੋਵਾਹ ਉਸ ਨਿਆਂਕਾਰ ਨਾਲ ਹੁੰਦਾ ਸੀ ਤੇ ਉਸ ਨਿਆਂਕਾਰ ਦੇ ਸਾਰੇ ਦਿਨਾਂ ਦੌਰਾਨ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਹੱਥੋਂ ਬਚਾਉਂਦਾ ਸੀ; ਜਦੋਂ ਉਹ ਉਨ੍ਹਾਂ ਲੋਕਾਂ ਕਰਕੇ ਹੂੰਗਦੇ ਸਨ ਜਿਹੜੇ ਉਨ੍ਹਾਂ ਉੱਤੇ ਅਤਿਆਚਾਰ ਕਰਦੇ ਸਨ ਅਤੇ ਉਨ੍ਹਾਂ ਨਾਲ ਮਾੜਾ ਸਲੂਕ ਕਰਦੇ ਸਨ, ਤਾਂ ਉਨ੍ਹਾਂ ਦਾ ਹੂੰਗਣਾ ਸੁਣ ਕੇ+ ਯਹੋਵਾਹ ਤੜਫ ਉੱਠਦਾ ਸੀ।*+

  • ਜ਼ਬੂਰ 90:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਹੇ ਯਹੋਵਾਹ, ਮੁੜ ਆ!+

      ਇਹ ਸਭ ਕੁਝ ਹੋਰ ਕਿੰਨਾ ਚਿਰ ਚੱਲਦਾ ਰਹੇਗਾ?+

      ਆਪਣੇ ਸੇਵਕਾਂ ʼਤੇ ਤਰਸ ਖਾਹ।+

  • ਜ਼ਬੂਰ 106:45
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 45 ਉਨ੍ਹਾਂ ਦੀ ਖ਼ਾਤਰ ਉਹ ਆਪਣਾ ਇਕਰਾਰ ਯਾਦ ਕਰਦਾ ਸੀ,

      ਆਪਣੇ ਬੇਹੱਦ ਅਟੱਲ ਪਿਆਰ ਕਰਕੇ ਉਨ੍ਹਾਂ ʼਤੇ ਤਰਸ ਖਾਂਦਾ ਸੀ।*+

  • ਜ਼ਬੂਰ 135:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਯਹੋਵਾਹ ਆਪਣੇ ਲੋਕਾਂ ਦੇ ਪੱਖ ਵਿਚ ਖੜ੍ਹਾ ਹੋਵੇਗਾ*+

      ਅਤੇ ਉਹ ਆਪਣੇ ਸੇਵਕਾਂ ʼਤੇ ਤਰਸ ਖਾਵੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ