ਯਸਾਯਾਹ 1:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਇਸ ਲਈ ਸੱਚਾ ਪ੍ਰਭੂ, ਸੈਨਾਵਾਂ ਦਾ ਯਹੋਵਾਹ,ਇਜ਼ਰਾਈਲ ਦਾ ਸ਼ਕਤੀਸ਼ਾਲੀ ਪਰਮੇਸ਼ੁਰ ਐਲਾਨ ਕਰਦਾ ਹੈ: “ਦੇਖੋ, ਮੈਂ ਆਪਣੇ ਵਿਰੋਧੀਆਂ ਨੂੰ ਭਜਾ ਕੇ ਰਾਹਤ ਪਾਵਾਂਗਾਅਤੇ ਆਪਣੇ ਦੁਸ਼ਮਣਾਂ ਤੋਂ ਬਦਲਾ ਲਵਾਂਗਾ।+ ਯਸਾਯਾਹ 59:18 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 18 ਉਹ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਦਾ ਫਲ ਦੇਵੇਗਾ:+ ਦੁਸ਼ਮਣਾਂ ʼਤੇ ਗੁੱਸਾ ਕੱਢੇਗਾ, ਵੈਰੀਆਂ ਤੋਂ ਬਦਲਾ ਲਵੇਗਾ।+ ਉਹ ਟਾਪੂਆਂ ਨੂੰ ਉਨ੍ਹਾਂ ਦੀ ਕਰਨੀ ਦੀ ਸਜ਼ਾ ਦੇਵੇਗਾ।
24 ਇਸ ਲਈ ਸੱਚਾ ਪ੍ਰਭੂ, ਸੈਨਾਵਾਂ ਦਾ ਯਹੋਵਾਹ,ਇਜ਼ਰਾਈਲ ਦਾ ਸ਼ਕਤੀਸ਼ਾਲੀ ਪਰਮੇਸ਼ੁਰ ਐਲਾਨ ਕਰਦਾ ਹੈ: “ਦੇਖੋ, ਮੈਂ ਆਪਣੇ ਵਿਰੋਧੀਆਂ ਨੂੰ ਭਜਾ ਕੇ ਰਾਹਤ ਪਾਵਾਂਗਾਅਤੇ ਆਪਣੇ ਦੁਸ਼ਮਣਾਂ ਤੋਂ ਬਦਲਾ ਲਵਾਂਗਾ।+
18 ਉਹ ਉਨ੍ਹਾਂ ਨੂੰ ਉਨ੍ਹਾਂ ਦੇ ਕੰਮਾਂ ਦਾ ਫਲ ਦੇਵੇਗਾ:+ ਦੁਸ਼ਮਣਾਂ ʼਤੇ ਗੁੱਸਾ ਕੱਢੇਗਾ, ਵੈਰੀਆਂ ਤੋਂ ਬਦਲਾ ਲਵੇਗਾ।+ ਉਹ ਟਾਪੂਆਂ ਨੂੰ ਉਨ੍ਹਾਂ ਦੀ ਕਰਨੀ ਦੀ ਸਜ਼ਾ ਦੇਵੇਗਾ।