ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 12:2, 3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮੈਂ ਤੇਰੇ ਤੋਂ ਇਕ ਵੱਡੀ ਕੌਮ ਬਣਾਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਅਤੇ ਮੈਂ ਤੇਰਾ ਨਾਂ ਉੱਚਾ ਕਰਾਂਗਾ ਅਤੇ ਤੇਰੇ ਰਾਹੀਂ ਦੂਸਰਿਆਂ ਨੂੰ ਬਰਕਤ ਮਿਲੇਗੀ।+ 3 ਮੈਂ ਉਨ੍ਹਾਂ ਲੋਕਾਂ ਨੂੰ ਬਰਕਤ ਦਿਆਂਗਾ ਜੋ ਤੈਨੂੰ ਬਰਕਤ ਦਿੰਦੇ ਹਨ ਅਤੇ ਉਸ ਇਨਸਾਨ ਨੂੰ ਸਰਾਪ ਦਿਆਂਗਾ ਜਿਹੜਾ ਤੈਨੂੰ ਬਦ-ਦੁਆ ਦਿੰਦਾ ਹੈ।+ ਧਰਤੀ ਦੀਆਂ ਸਾਰੀਆਂ ਕੌਮਾਂ ਨੂੰ ਤੇਰੇ ਰਾਹੀਂ ਜ਼ਰੂਰ ਬਰਕਤ ਮਿਲੇਗੀ।”*+

  • 1 ਰਾਜਿਆਂ 8:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਤਾਂ ਤੂੰ ਆਪਣੇ ਨਿਵਾਸ-ਸਥਾਨ ਸਵਰਗ ਤੋਂ ਸੁਣੀਂ+ ਅਤੇ ਉਹ ਸਭ ਕੁਝ ਕਰੀਂ ਜੋ ਕੁਝ ਉਹ ਪਰਦੇਸੀ ਤੇਰੇ ਤੋਂ ਮੰਗੇ ਤਾਂਕਿ ਧਰਤੀ ਦੀਆਂ ਸਾਰੀਆਂ ਕੌਮਾਂ ਤੇਰਾ ਨਾਂ ਜਾਣਨ ਅਤੇ ਤੇਰਾ ਡਰ ਮੰਨਣ+ ਜਿਵੇਂ ਤੇਰੀ ਪਰਜਾ ਇਜ਼ਰਾਈਲ ਮੰਨਦੀ ਹੈ ਅਤੇ ਉਹ ਜਾਣ ਲੈਣ ਕਿ ਇਹ ਭਵਨ ਜੋ ਮੈਂ ਬਣਾਇਆ ਹੈ, ਤੇਰੇ ਨਾਂ ਦਾ ਸਦਾਉਂਦਾ ਹੈ।

  • ਰੋਮੀਆਂ 3:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਜਾਂ ਕੀ ਉਹ ਸਿਰਫ਼ ਯਹੂਦੀਆਂ ਦਾ ਪਰਮੇਸ਼ੁਰ ਹੈ?+ ਕੀ ਉਹ ਦੁਨੀਆਂ ਦੇ ਬਾਕੀ ਲੋਕਾਂ ਦਾ ਵੀ ਪਰਮੇਸ਼ੁਰ ਨਹੀਂ ਹੈ?+ ਹਾਂ, ਉਹ ਦੁਨੀਆਂ ਦੇ ਲੋਕਾਂ ਦਾ ਵੀ ਪਰਮੇਸ਼ੁਰ ਹੈ।+

  • ਰੋਮੀਆਂ 15:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਹ ਵੀ ਕਿਹਾ ਗਿਆ ਹੈ: “ਹੇ ਕੌਮੋਂ, ਪਰਮੇਸ਼ੁਰ ਦੇ ਲੋਕਾਂ ਨਾਲ ਮਿਲ ਕੇ ਖ਼ੁਸ਼ੀਆਂ ਮਨਾਓ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ