ਗਿਣਤੀ 20:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਹ ਮਰੀਬਾਹ* ਦੇ ਪਾਣੀ+ ਸਨ ਜਿੱਥੇ ਇਜ਼ਰਾਈਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਪਵਿੱਤਰ ਸਾਬਤ ਕੀਤਾ।
13 ਇਹ ਮਰੀਬਾਹ* ਦੇ ਪਾਣੀ+ ਸਨ ਜਿੱਥੇ ਇਜ਼ਰਾਈਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਪਵਿੱਤਰ ਸਾਬਤ ਕੀਤਾ।