ਜ਼ਬੂਰ 33:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਖ਼ੁਸ਼ ਹੈ ਉਹ ਕੌਮ ਜਿਸ ਦਾ ਪਰਮੇਸ਼ੁਰ ਯਹੋਵਾਹ ਹੈ,+ਉਹ ਲੋਕ ਜਿਨ੍ਹਾਂ ਨੂੰ ਉਸ ਨੇ ਆਪਣੀ ਪਰਜਾ* ਬਣਾਇਆ ਹੈ।+ ਜ਼ਬੂਰ 144:15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਖ਼ੁਸ਼ ਹਨ ਉਹ ਲੋਕ ਜਿਨ੍ਹਾਂ ਨਾਲ ਇਸ ਤਰ੍ਹਾਂ ਹੁੰਦਾ ਹੈ! ਖ਼ੁਸ਼ ਹਨ ਉਹ ਲੋਕ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ!+ ਜ਼ਬੂਰ 146:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਖ਼ੁਸ਼ ਹੈ ਉਹ ਇਨਸਾਨ ਜਿਸ ਦਾ ਮਦਦਗਾਰ ਯਾਕੂਬ ਦਾ ਪਰਮੇਸ਼ੁਰ ਹੈ,+ਜਿਹੜਾ ਆਪਣੇ ਪਰਮੇਸ਼ੁਰ ਯਹੋਵਾਹ ਉੱਤੇ ਉਮੀਦ ਲਾਉਂਦਾ ਹੈ+
5 ਖ਼ੁਸ਼ ਹੈ ਉਹ ਇਨਸਾਨ ਜਿਸ ਦਾ ਮਦਦਗਾਰ ਯਾਕੂਬ ਦਾ ਪਰਮੇਸ਼ੁਰ ਹੈ,+ਜਿਹੜਾ ਆਪਣੇ ਪਰਮੇਸ਼ੁਰ ਯਹੋਵਾਹ ਉੱਤੇ ਉਮੀਦ ਲਾਉਂਦਾ ਹੈ+