ਉਤਪਤ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ। ਉਤਪਤ 26:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+ ਉਤਪਤ 28:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਤੇ ਦੇਖੋ! ਉਸ ਦੇ ਬਿਲਕੁਲ ਸਿਖਰ ʼਤੇ ਯਹੋਵਾਹ ਸੀ ਅਤੇ ਉਸ ਨੇ ਕਿਹਾ: “ਮੈਂ ਤੇਰੇ ਦਾਦੇ ਅਬਰਾਹਾਮ ਅਤੇ ਤੇਰੇ ਪਿਤਾ ਇਸਹਾਕ ਦਾ ਪਰਮੇਸ਼ੁਰ ਯਹੋਵਾਹ ਹਾਂ।+ ਤੂੰ ਜਿਸ ਜ਼ਮੀਨ ਉੱਤੇ ਲੰਮਾ ਪਿਆ ਹੈਂ, ਮੈਂ ਉਹ ਤੈਨੂੰ ਅਤੇ ਤੇਰੀ ਸੰਤਾਨ* ਨੂੰ ਦਿਆਂਗਾ।+
7 ਫਿਰ ਯਹੋਵਾਹ ਅਬਰਾਮ ਸਾਮ੍ਹਣੇ ਪ੍ਰਗਟ ਹੋਇਆ ਅਤੇ ਕਿਹਾ: “ਮੈਂ ਤੇਰੀ ਸੰਤਾਨ*+ ਨੂੰ ਇਹ ਦੇਸ਼ ਦੇਣ ਜਾ ਰਿਹਾ ਹਾਂ।”+ ਇਸ ਲਈ ਅਬਰਾਮ ਨੇ ਉੱਥੇ ਯਹੋਵਾਹ ਲਈ ਇਕ ਵੇਦੀ ਬਣਾਈ ਜੋ ਉਸ ਦੇ ਸਾਮ੍ਹਣੇ ਪ੍ਰਗਟ ਹੋਇਆ ਸੀ।
3 ਇਸ ਦੇਸ਼ ਵਿਚ ਪਰਦੇਸੀ ਵਜੋਂ ਰਹਿ।+ ਮੈਂ ਤੇਰੇ ਨਾਲ ਰਹਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂਕਿ ਮੈਂ ਤੈਨੂੰ ਅਤੇ ਤੇਰੀ ਸੰਤਾਨ* ਨੂੰ ਇਹ ਸਾਰੇ ਇਲਾਕੇ ਦਿਆਂਗਾ।+ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਸਹੁੰ ਖਾ ਕੇ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕਰਾਂਗਾ:+
13 ਅਤੇ ਦੇਖੋ! ਉਸ ਦੇ ਬਿਲਕੁਲ ਸਿਖਰ ʼਤੇ ਯਹੋਵਾਹ ਸੀ ਅਤੇ ਉਸ ਨੇ ਕਿਹਾ: “ਮੈਂ ਤੇਰੇ ਦਾਦੇ ਅਬਰਾਹਾਮ ਅਤੇ ਤੇਰੇ ਪਿਤਾ ਇਸਹਾਕ ਦਾ ਪਰਮੇਸ਼ੁਰ ਯਹੋਵਾਹ ਹਾਂ।+ ਤੂੰ ਜਿਸ ਜ਼ਮੀਨ ਉੱਤੇ ਲੰਮਾ ਪਿਆ ਹੈਂ, ਮੈਂ ਉਹ ਤੈਨੂੰ ਅਤੇ ਤੇਰੀ ਸੰਤਾਨ* ਨੂੰ ਦਿਆਂਗਾ।+