1 ਰਾਜਿਆਂ 2:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਰਾਹਾਂ ʼਤੇ ਚੱਲ ਕੇ ਅਤੇ ਉਸ ਦੇ ਨਿਯਮਾਂ, ਉਸ ਦੇ ਹੁਕਮਾਂ, ਉਸ ਦੇ ਨਿਆਵਾਂ ਤੇ ਉਸ ਦੀਆਂ ਨਸੀਹਤਾਂ* ਮੁਤਾਬਕ ਚੱਲ ਕੇ ਉਸ ਪ੍ਰਤੀ ਆਪਣਾ ਫ਼ਰਜ਼ ਨਿਭਾਈਂ ਜਿਵੇਂ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੈ;+ ਫਿਰ ਤੂੰ ਜੋ ਵੀ ਕਰੇਂਗਾ ਅਤੇ ਜਿੱਥੇ ਵੀ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।*
3 ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਰਾਹਾਂ ʼਤੇ ਚੱਲ ਕੇ ਅਤੇ ਉਸ ਦੇ ਨਿਯਮਾਂ, ਉਸ ਦੇ ਹੁਕਮਾਂ, ਉਸ ਦੇ ਨਿਆਵਾਂ ਤੇ ਉਸ ਦੀਆਂ ਨਸੀਹਤਾਂ* ਮੁਤਾਬਕ ਚੱਲ ਕੇ ਉਸ ਪ੍ਰਤੀ ਆਪਣਾ ਫ਼ਰਜ਼ ਨਿਭਾਈਂ ਜਿਵੇਂ ਮੂਸਾ ਦੇ ਕਾਨੂੰਨ ਵਿਚ ਲਿਖਿਆ ਹੈ;+ ਫਿਰ ਤੂੰ ਜੋ ਵੀ ਕਰੇਂਗਾ ਅਤੇ ਜਿੱਥੇ ਵੀ ਜਾਵੇਂਗਾ, ਤੂੰ ਸਫ਼ਲ ਹੋਵੇਂਗਾ।*