ਕੂਚ 20:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 ਮੂਸਾ ਨੇ ਲੋਕਾਂ ਨੂੰ ਕਿਹਾ: “ਡਰੋ ਨਾ ਕਿਉਂਕਿ ਸੱਚਾ ਪਰਮੇਸ਼ੁਰ ਤੁਹਾਨੂੰ ਪਰਖਣ ਆਇਆ ਹੈ+ ਤਾਂਕਿ ਤੁਸੀਂ ਹਮੇਸ਼ਾ ਉਸ ਤੋਂ ਡਰੋ ਅਤੇ ਪਾਪ ਨਾ ਕਰੋ।”+ ਬਿਵਸਥਾ ਸਾਰ 5:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਜੇ ਉਹ ਹਮੇਸ਼ਾ ਦਿਲੋਂ ਮੇਰਾ ਡਰ ਮੰਨਣਗੇ+ ਅਤੇ ਮੇਰੇ ਹੁਕਮਾਂ ਦੀ ਪਾਲਣਾ ਕਰਨਗੇ,+ ਤਾਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪੁੱਤਰਾਂ ਦਾ ਹਮੇਸ਼ਾ ਭਲਾ ਹੋਵੇਗਾ!+
20 ਮੂਸਾ ਨੇ ਲੋਕਾਂ ਨੂੰ ਕਿਹਾ: “ਡਰੋ ਨਾ ਕਿਉਂਕਿ ਸੱਚਾ ਪਰਮੇਸ਼ੁਰ ਤੁਹਾਨੂੰ ਪਰਖਣ ਆਇਆ ਹੈ+ ਤਾਂਕਿ ਤੁਸੀਂ ਹਮੇਸ਼ਾ ਉਸ ਤੋਂ ਡਰੋ ਅਤੇ ਪਾਪ ਨਾ ਕਰੋ।”+
29 ਜੇ ਉਹ ਹਮੇਸ਼ਾ ਦਿਲੋਂ ਮੇਰਾ ਡਰ ਮੰਨਣਗੇ+ ਅਤੇ ਮੇਰੇ ਹੁਕਮਾਂ ਦੀ ਪਾਲਣਾ ਕਰਨਗੇ,+ ਤਾਂ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪੁੱਤਰਾਂ ਦਾ ਹਮੇਸ਼ਾ ਭਲਾ ਹੋਵੇਗਾ!+