ਕਹਾਉਤਾਂ 22:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੁੰਡੇ* ਨੂੰ ਉਹ ਰਾਹ ਸਿਖਾ ਜਿਸ ਰਾਹ ਉਸ ਨੂੰ ਜਾਣਾ ਚਾਹੀਦਾ ਹੈ;+ਉਹ ਬੁਢਾਪੇ ਵਿਚ ਵੀ ਇਸ ਤੋਂ ਨਹੀਂ ਹਟੇਗਾ।+ ਅਫ਼ਸੀਆਂ 6:4 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓ,+ ਸਗੋਂ ਯਹੋਵਾਹ ਦਾ ਅਨੁਸ਼ਾਸਨ+ ਅਤੇ ਸਿੱਖਿਆ ਦਿੰਦੇ ਹੋਏ ਉਨ੍ਹਾਂ ਦੀ ਪਰਵਰਿਸ਼ ਕਰੋ।+
4 ਹੇ ਪਿਤਾਓ, ਆਪਣੇ ਬੱਚਿਆਂ ਨੂੰ ਨਾ ਖਿਝਾਓ,+ ਸਗੋਂ ਯਹੋਵਾਹ ਦਾ ਅਨੁਸ਼ਾਸਨ+ ਅਤੇ ਸਿੱਖਿਆ ਦਿੰਦੇ ਹੋਏ ਉਨ੍ਹਾਂ ਦੀ ਪਰਵਰਿਸ਼ ਕਰੋ।+