ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 19:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਸੀਨਈ ਪਹਾੜ ʼਤੇ ਸਾਰੇ ਪਾਸੇ ਧੂੰਆਂ ਹੀ ਧੂੰਆਂ ਹੋ ਗਿਆ ਕਿਉਂਕਿ ਯਹੋਵਾਹ ਅੱਗ ਵਿਚ ਪਹਾੜ ਉੱਤੇ ਉਤਰਿਆ ਸੀ+ ਅਤੇ ਧੂੰਆਂ ਭੱਠੀ ਦੇ ਧੂੰਏਂ ਵਾਂਗ ਉੱਪਰ ਉੱਠ ਰਿਹਾ ਸੀ ਅਤੇ ਸਾਰਾ ਪਹਾੜ ਬੜੇ ਜ਼ੋਰ ਨਾਲ ਕੰਬ ਰਿਹਾ ਸੀ।+

  • ਇਬਰਾਨੀਆਂ 12:18, 19
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਤੁਸੀਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਸ ਨੂੰ ਹੱਥ ਲਾਇਆ ਜਾ ਸਕਦਾ ਹੈ+ ਅਤੇ ਜਿਸ ਵਿੱਚੋਂ ਅੱਗ ਨਿਕਲ ਰਹੀ ਹੈ+ ਅਤੇ ਜਿਸ ਦੇ ਆਲੇ-ਦੁਆਲੇ ਕਾਲਾ ਬੱਦਲ ਅਤੇ ਘੁੱਪ ਹਨੇਰਾ ਹੈ ਅਤੇ ਝੱਖੜ ਚੱਲ ਰਿਹਾ ਹੈ+ 19 ਅਤੇ ਜਿੱਥੋਂ ਤੁਰ੍ਹੀ ਦੀ ਆਵਾਜ਼+ ਅਤੇ ਕਿਸੇ ਦੇ ਬੋਲਣ ਦੀ ਆਵਾਜ਼ ਆ ਰਹੀ ਹੈ।+ ਉਹ ਆਵਾਜ਼ ਸੁਣ ਕੇ ਲੋਕਾਂ ਨੇ ਮੂਸਾ ਦੀਆਂ ਮਿੰਨਤਾਂ ਕੀਤੀਆਂ ਸਨ ਕਿ ਉਹ ਆਵਾਜ਼ ਉਨ੍ਹਾਂ ਨਾਲ ਹੋਰ ਗੱਲ ਨਾ ਕਰੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ