ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:36
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 36 ਤੁਸੀਂ ਆਪਣੇ ʼਤੇ ਜੋ ਰਾਜਾ ਨਿਯੁਕਤ ਕਰੋਗੇ, ਯਹੋਵਾਹ ਉਸ ਨੂੰ ਅਤੇ ਤੁਹਾਨੂੰ ਇਕ ਅਜਿਹੀ ਕੌਮ ਦੇ ਦੇਸ਼ ਭੇਜ ਦੇਵੇਗਾ ਜਿਸ ਨੂੰ ਨਾ ਤਾਂ ਤੁਸੀਂ ਅਤੇ ਨਾ ਹੀ ਤੁਹਾਡੇ ਪਿਉ-ਦਾਦੇ ਜਾਣਦੇ ਸਨ+ ਅਤੇ ਉੱਥੇ ਤੁਸੀਂ ਦੂਜੇ ਦੇਵਤਿਆਂ, ਹਾਂ, ਲੱਕੜ ਤੇ ਪੱਥਰ ਦੇ ਬਣੇ ਦੇਵਤਿਆਂ ਦੀ ਭਗਤੀ ਕਰੋਗੇ।+

  • ਯਿਰਮਿਯਾਹ 16:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਲਈ ਮੈਂ ਤੁਹਾਨੂੰ ਇਸ ਦੇਸ਼ ਵਿੱਚੋਂ ਵਗਾਹ ਕੇ ਅਜਿਹੇ ਦੇਸ਼ ਵਿਚ ਸੁੱਟਾਂਗਾ ਜਿਸ ਨੂੰ ਨਾ ਤਾਂ ਤੁਸੀਂ ਤੇ ਨਾ ਹੀ ਤੁਹਾਡੇ ਪਿਉ-ਦਾਦੇ ਜਾਣਦੇ ਸਨ+ ਅਤੇ ਉੱਥੇ ਤੁਹਾਨੂੰ ਦੂਜੇ ਦੇਵਤਿਆਂ ਦੀ ਦਿਨ-ਰਾਤ ਭਗਤੀ ਕਰਨੀ ਪਵੇਗੀ+ ਕਿਉਂਕਿ ਮੈਂ ਤੁਹਾਡੇ ʼਤੇ ਬਿਲਕੁਲ ਤਰਸ ਨਹੀਂ ਖਾਵਾਂਗਾ।”’

  • ਹਿਜ਼ਕੀਏਲ 20:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 “ਹੇ ਇਜ਼ਰਾਈਲ ਦੇ ਘਰਾਣੇ ਦੇ ਲੋਕੋ, ਸਾਰੇ ਜਹਾਨ ਦਾ ਮਾਲਕ ਯਹੋਵਾਹ ਕਹਿੰਦਾ ਹੈ: ‘ਤੁਸੀਂ ਜਾਓ ਅਤੇ ਆਪਣੀਆਂ ਘਿਣਾਉਣੀਆਂ ਮੂਰਤਾਂ ਦੀ ਭਗਤੀ ਕਰੋ।+ ਪਰ ਬਾਅਦ ਵਿਚ ਜੇ ਤੁਸੀਂ ਮੇਰੀ ਗੱਲ ਨਾ ਸੁਣੀ, ਤਾਂ ਤੁਹਾਨੂੰ ਇਸ ਦਾ ਅੰਜਾਮ ਭੁਗਤਣਾ ਪਵੇਗਾ ਅਤੇ ਤੁਸੀਂ ਅੱਗੇ ਤੋਂ ਆਪਣੀਆਂ ਬਲ਼ੀਆਂ ਅਤੇ ਘਿਣਾਉਣੀਆਂ ਮੂਰਤਾਂ ਨਾਲ ਮੇਰੇ ਪਵਿੱਤਰ ਨਾਂ ਨੂੰ ਪਲੀਤ ਨਹੀਂ ਕਰ ਸਕੋਗੇ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ