ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 15:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਹੇ ਯਹੋਵਾਹ, ਦੇਵਤਿਆਂ ਵਿੱਚੋਂ ਕੌਣ ਤੇਰੀ ਬਰਾਬਰੀ ਕਰ ਸਕਦਾ?+

      ਕੌਣ ਤੇਰੇ ਵਾਂਗ ਅੱਤ ਪਵਿੱਤਰ ਹੈ?+

      ਸਿਰਫ਼ ਤੂੰ ਹੀ ਹੈਰਾਨੀਜਨਕ ਕੰਮ ਕਰਦਾ ਹੈਂ

      ਤੇਰਾ ਹੀ ਡਰ ਮੰਨਿਆ ਜਾਣਾ ਚਾਹੀਦਾ ਹੈ ਅਤੇ ਤੇਰੀ ਹੀ ਮਹਿਮਾ ਦੇ ਗੀਤ ਗਾਏ ਜਾਣੇ ਚਾਹੀਦੇ ਹਨ।+

  • ਬਿਵਸਥਾ ਸਾਰ 32:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਹੁਣ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ,+

      ਅਤੇ ਮੇਰੇ ਤੋਂ ਸਿਵਾਇ ਹੋਰ ਕੋਈ ਈਸ਼ਵਰ ਨਹੀਂ ਹੈ।+

      ਮੈਂ ਹੀ ਮੌਤ ਦਿੰਦਾ ਹਾਂ ਅਤੇ ਮੈਂ ਹੀ ਜ਼ਿੰਦਗੀ ਦਿੰਦਾ ਹਾਂ।+

      ਮੈਂ ਹੀ ਜ਼ਖ਼ਮ ਦਿੰਦਾ ਹਾਂ+ ਅਤੇ ਮੈਂ ਹੀ ਚੰਗਾ ਕਰਦਾ ਹਾਂ,+

      ਅਤੇ ਕੋਈ ਵੀ ਕਿਸੇ ਨੂੰ ਮੇਰੇ ਹੱਥੋਂ ਛੁਡਾ ਨਹੀਂ ਸਕਦਾ।+

  • 1 ਸਮੂਏਲ 2:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਯਹੋਵਾਹ ਜਿੰਨਾ ਪਵਿੱਤਰ ਹੋਰ ਕੋਈ ਨਹੀਂ,

      ਤੇਰੇ ਸਿਵਾ ਹੋਰ ਕੋਈ ਨਹੀਂ+

      ਅਤੇ ਸਾਡੇ ਪਰਮੇਸ਼ੁਰ ਵਰਗੀ ਚਟਾਨ ਹੋਰ ਕੋਈ ਨਹੀਂ।+

  • ਯਸਾਯਾਹ 45:18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 18 ਕਿਉਂਕਿ ਸੱਚਾ ਪਰਮੇਸ਼ੁਰ ਯਹੋਵਾਹ ਜੋ ਆਕਾਸ਼ਾਂ ਦਾ ਸਿਰਜਣਹਾਰ ਹੈ+

      ਜਿਸ ਨੇ ਧਰਤੀ ਨੂੰ ਬਣਾਇਆ, ਇਸ ਨੂੰ ਰਚਿਆ ਤੇ ਮਜ਼ਬੂਤੀ ਨਾਲ ਕਾਇਮ ਕੀਤਾ+

      ਜਿਸ ਨੇ ਇਸ ਨੂੰ ਐਵੇਂ ਹੀ* ਨਹੀਂ ਸਿਰਜਿਆ,

      ਸਗੋਂ ਇਸ ਨੂੰ ਵੱਸਣ ਲਈ ਬਣਾਇਆ,

      ਉਹ ਇਹ ਕਹਿੰਦਾ ਹੈ:+ “ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।

  • ਮਰਕੁਸ 12:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਗ੍ਰੰਥੀ ਨੇ ਉਸ ਨੂੰ ਕਿਹਾ: “ਠੀਕ ਗੁਰੂ ਜੀ, ਤੂੰ ਬਿਲਕੁਲ ਸੱਚ ਕਿਹਾ, ‘ਸਿਰਫ਼ ਉਹੀ ਪਰਮੇਸ਼ੁਰ ਹੈ, ਉਸ ਤੋਂ ਸਿਵਾਇ ਹੋਰ ਕੋਈ ਪਰਮੇਸ਼ੁਰ ਨਹੀਂ’;+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ