ਕੂਚ 34:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਤੂੰ ਕਿਸੇ ਹੋਰ ਦੇਵਤੇ ਅੱਗੇ ਮੱਥਾ ਨਾ ਟੇਕੀਂ+ ਕਿਉਂਕਿ ਯਹੋਵਾਹ* ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।* ਹਾਂ, ਉਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+ ਬਿਵਸਥਾ ਸਾਰ 4:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਤੁਹਾਡਾ ਪਰਮੇਸ਼ੁਰ ਯਹੋਵਾਹ ਭਸਮ ਕਰ ਦੇਣ ਵਾਲੀ ਅੱਗ ਹੈ+ ਅਤੇ ਉਹ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+ ਯਸਾਯਾਹ 42:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਮੈਂ ਯਹੋਵਾਹ ਹਾਂ। ਇਹੀ ਮੇਰਾ ਨਾਂ ਹੈ;ਮੈਂ ਆਪਣੀ ਮਹਿਮਾ ਹੋਰ ਕਿਸੇ ਨੂੰ ਨਹੀਂ ਦਿੰਦਾ,*ਨਾ ਆਪਣੀ ਵਡਿਆਈ ਘੜੀਆਂ ਹੋਈਆਂ ਮੂਰਤਾਂ ਨੂੰ।+ ਮੱਤੀ 4:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+
14 ਤੂੰ ਕਿਸੇ ਹੋਰ ਦੇਵਤੇ ਅੱਗੇ ਮੱਥਾ ਨਾ ਟੇਕੀਂ+ ਕਿਉਂਕਿ ਯਹੋਵਾਹ* ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।* ਹਾਂ, ਉਹ ਅਜਿਹਾ ਪਰਮੇਸ਼ੁਰ ਹੈ ਜੋ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+
24 ਤੁਹਾਡਾ ਪਰਮੇਸ਼ੁਰ ਯਹੋਵਾਹ ਭਸਮ ਕਰ ਦੇਣ ਵਾਲੀ ਅੱਗ ਹੈ+ ਅਤੇ ਉਹ ਮੰਗ ਕਰਦਾ ਹੈ ਕਿ ਸਿਰਫ਼ ਉਸੇ ਦੀ ਹੀ ਭਗਤੀ ਕੀਤੀ ਜਾਵੇ।+
8 ਮੈਂ ਯਹੋਵਾਹ ਹਾਂ। ਇਹੀ ਮੇਰਾ ਨਾਂ ਹੈ;ਮੈਂ ਆਪਣੀ ਮਹਿਮਾ ਹੋਰ ਕਿਸੇ ਨੂੰ ਨਹੀਂ ਦਿੰਦਾ,*ਨਾ ਆਪਣੀ ਵਡਿਆਈ ਘੜੀਆਂ ਹੋਈਆਂ ਮੂਰਤਾਂ ਨੂੰ।+
10 ਪਰ ਯਿਸੂ ਨੇ ਉਸ ਨੂੰ ਕਿਹਾ: “ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ ਕਿਉਂਕਿ ਇਹ ਲਿਖਿਆ ਹੈ: ‘ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ* ਨੂੰ ਮੱਥਾ ਟੇਕ+ ਅਤੇ ਉਸੇ ਇਕੱਲੇ ਦੀ ਹੀ ਭਗਤੀ* ਕਰ।’”+