ਕੂਚ 22:28 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 “ਤੂੰ ਪਰਮੇਸ਼ੁਰ ਜਾਂ ਆਪਣੇ ਲੋਕਾਂ ਦੇ ਕਿਸੇ ਮੁਖੀ* ਨੂੰ ਬੁਰਾ-ਭਲਾ ਨਾ ਕਹੀਂ।*+ ਲੇਵੀਆਂ 19:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ।
12 ਤੁਸੀਂ ਮੇਰੇ ਨਾਂ ਦੀ ਝੂਠੀ ਸਹੁੰ ਨਾ ਖਾਓ।+ ਇਸ ਤਰ੍ਹਾਂ ਕਰ ਕੇ ਤੁਸੀਂ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੋ। ਮੈਂ ਯਹੋਵਾਹ ਹਾਂ।