ਬਿਵਸਥਾ ਸਾਰ 10:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ। 1 ਸਮੂਏਲ 4:7, 8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਫਲਿਸਤੀ ਡਰ ਗਏ ਸਨ ਕਿਉਂਕਿ ਉਨ੍ਹਾਂ ਨੇ ਕਿਹਾ: “ਪਰਮੇਸ਼ੁਰ ਛਾਉਣੀ ਵਿਚ ਆ ਗਿਆ ਹੈ!”+ ਇਸ ਲਈ ਉਨ੍ਹਾਂ ਨੇ ਕਿਹਾ: “ਹੁਣ ਸਾਡਾ ਕੀ ਬਣੂ? ਕਿਉਂਕਿ ਇਸ ਤਰ੍ਹਾਂ ਪਹਿਲਾਂ ਕਦੇ ਵੀ ਨਹੀਂ ਹੋਇਆ! 8 ਹੁਣ ਤਾਂ ਅਸੀਂ ਫਸ ਗਏ! ਕੌਣ ਸਾਨੂੰ ਇਸ ਮਹਾਨ ਪਰਮੇਸ਼ੁਰ ਦੇ ਹੱਥੋਂ ਬਚਾਵੇਗਾ? ਇਹ ਉਹੀ ਪਰਮੇਸ਼ੁਰ ਹੈ ਜਿਸ ਨੇ ਉਜਾੜ ਵਿਚ ਮਿਸਰ ਨੂੰ ਹਰ ਤਰ੍ਹਾਂ ਦੀ ਬਿਪਤਾ ਨਾਲ ਮਾਰਿਆ ਸੀ।+
17 ਤੇਰਾ ਪਰਮੇਸ਼ੁਰ ਯਹੋਵਾਹ ਸਾਰੇ ਈਸ਼ਵਰਾਂ ਨਾਲੋਂ ਮਹਾਨ+ ਹੈ ਅਤੇ ਉਹ ਪ੍ਰਭੂਆਂ ਦਾ ਪ੍ਰਭੂ, ਮਹਾਨ ਪਰਮੇਸ਼ੁਰ, ਤਾਕਤਵਰ ਅਤੇ ਸ਼ਰਧਾ ਦੇ ਲਾਇਕ ਹੈ। ਉਹ ਕਿਸੇ ਨਾਲ ਵੀ ਪੱਖਪਾਤ ਨਹੀਂ ਕਰਦਾ+ ਅਤੇ ਨਾ ਹੀ ਰਿਸ਼ਵਤ ਲੈਂਦਾ ਹੈ।
7 ਫਲਿਸਤੀ ਡਰ ਗਏ ਸਨ ਕਿਉਂਕਿ ਉਨ੍ਹਾਂ ਨੇ ਕਿਹਾ: “ਪਰਮੇਸ਼ੁਰ ਛਾਉਣੀ ਵਿਚ ਆ ਗਿਆ ਹੈ!”+ ਇਸ ਲਈ ਉਨ੍ਹਾਂ ਨੇ ਕਿਹਾ: “ਹੁਣ ਸਾਡਾ ਕੀ ਬਣੂ? ਕਿਉਂਕਿ ਇਸ ਤਰ੍ਹਾਂ ਪਹਿਲਾਂ ਕਦੇ ਵੀ ਨਹੀਂ ਹੋਇਆ! 8 ਹੁਣ ਤਾਂ ਅਸੀਂ ਫਸ ਗਏ! ਕੌਣ ਸਾਨੂੰ ਇਸ ਮਹਾਨ ਪਰਮੇਸ਼ੁਰ ਦੇ ਹੱਥੋਂ ਬਚਾਵੇਗਾ? ਇਹ ਉਹੀ ਪਰਮੇਸ਼ੁਰ ਹੈ ਜਿਸ ਨੇ ਉਜਾੜ ਵਿਚ ਮਿਸਰ ਨੂੰ ਹਰ ਤਰ੍ਹਾਂ ਦੀ ਬਿਪਤਾ ਨਾਲ ਮਾਰਿਆ ਸੀ।+