-
ਬਿਵਸਥਾ ਸਾਰ 9:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਇਸ ਲਈ ਤੂੰ ਅੱਜ ਜਾਣ ਲੈ ਕਿ ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਅੱਗੇ-ਅੱਗੇ ਯਰਦਨ ਦਰਿਆ ਪਾਰ ਜਾਵੇਗਾ।+ ਉਹ ਭਸਮ ਕਰ ਦੇਣ ਵਾਲੀ ਅੱਗ ਹੈ+ ਅਤੇ ਉਹ ਉਨ੍ਹਾਂ ਦਾ ਨਾਸ਼ ਕਰ ਦੇਵੇਗਾ। ਉਹ ਤੇਰੀਆਂ ਨਜ਼ਰਾਂ ਸਾਮ੍ਹਣੇ ਉਨ੍ਹਾਂ ਨੂੰ ਹਰਾ ਦੇਵੇਗਾ ਤਾਂਕਿ ਤੂੰ ਛੇਤੀ ਹੀ ਉਨ੍ਹਾਂ ਨੂੰ ਉੱਥੋਂ ਕੱਢ ਦੇਵੇਂ ਅਤੇ ਉਨ੍ਹਾਂ ਦਾ ਨਾਸ਼ ਕਰ ਦੇਵੇਂ ਜਿਵੇਂ ਯਹੋਵਾਹ ਨੇ ਤੇਰੇ ਨਾਲ ਵਾਅਦਾ ਕੀਤਾ ਹੈ।+
-