-
ਕੂਚ 32:2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਇਹ ਸੁਣ ਕੇ ਹਾਰੂਨ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਆਪਣੀਆਂ ਪਤਨੀਆਂ, ਪੁੱਤਰਾਂ ਅਤੇ ਧੀਆਂ ਦੇ ਕੰਨਾਂ ਤੋਂ ਸੋਨੇ ਦੀਆਂ ਵਾਲ਼ੀਆਂ+ ਲਾਹ ਕੇ ਮੈਨੂੰ ਦਿਓ।”
-
-
ਕੂਚ 32:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਅਤੇ ਮੂਸਾ ਨੇ ਹਾਰੂਨ ਨੂੰ ਕਿਹਾ: “ਇਨ੍ਹਾਂ ਲੋਕਾਂ ਨੇ ਤੇਰੇ ਨਾਲ ਕੀ ਕੀਤਾ ਕਿ ਤੂੰ ਇਨ੍ਹਾਂ ਤੋਂ ਇਹ ਘੋਰ ਪਾਪ ਕਰਾਇਆ?”
-