ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 20:23, 24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਫਿਰ ਅਦੋਮ ਦੇਸ਼ ਦੀ ਸਰਹੱਦ ਕੋਲ ਹੋਰ ਨਾਂ ਦੇ ਪਹਾੜ ਨੇੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਕਿਹਾ: 24 “ਹਾਰੂਨ ਆਪਣੇ ਲੋਕਾਂ ਨਾਲ ਜਾ ਰਲ਼ੇਗਾ।*+ ਉਹ ਉਸ ਦੇਸ਼ ਵਿਚ ਨਹੀਂ ਜਾਵੇਗਾ ਜੋ ਮੈਂ ਇਜ਼ਰਾਈਲੀਆਂ ਨੂੰ ਦਿਆਂਗਾ ਕਿਉਂਕਿ ਤੁਸੀਂ ਦੋਵਾਂ ਨੇ ਮਰੀਬਾਹ ਦੇ ਪਾਣੀਆਂ ਦੇ ਸੰਬੰਧ ਵਿਚ ਮੇਰੇ ਹੁਕਮ ਦੇ ਖ਼ਿਲਾਫ਼ ਜਾ ਕੇ ਬਗਾਵਤ ਕੀਤੀ।+

  • ਗਿਣਤੀ 33:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਫਿਰ ਉਹ ਮੋਸੇਰੋਥ ਤੋਂ ਤੁਰ ਪਏ ਅਤੇ ਉਨ੍ਹਾਂ ਨੇ ਬਨੇ-ਯਾਕਾਨ ਵਿਚ ਤੰਬੂ ਲਾਏ।+

  • ਗਿਣਤੀ 33:38
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਯਹੋਵਾਹ ਦੇ ਹੁਕਮ ਤੇ ਪੁਜਾਰੀ ਹਾਰੂਨ ਹੋਰ ਨਾਂ ਦੇ ਪਹਾੜ ਉੱਤੇ ਗਿਆ ਅਤੇ ਉੱਥੇ ਪੰਜਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਸ ਦੀ ਮੌਤ ਹੋ ਗਈ। ਇਜ਼ਰਾਈਲੀਆਂ ਦੇ ਮਿਸਰ ਵਿੱਚੋਂ ਨਿਕਲਣ ਤੋਂ ਬਾਅਦ 40ਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਉਸ ਦੀ ਮੌਤ ਹੋਈ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ