-
ਕੂਚ 18:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਹੁਣ ਮੈਂ ਜਾਣ ਗਿਆ ਹਾਂ ਕਿ ਯਹੋਵਾਹ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ+ ਕਿਉਂਕਿ ਉਸ ਨੇ ਆਪਣੀ ਪਰਜਾ ਨੂੰ ਘਮੰਡੀ ਅਤੇ ਜ਼ਾਲਮ ਮਿਸਰੀਆਂ ਤੋਂ ਬਚਾਇਆ।”
-
-
2 ਇਤਿਹਾਸ 2:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਜੋ ਭਵਨ ਮੈਂ ਬਣਾਉਣ ਜਾ ਰਿਹਾ ਹਾਂ, ਉਹ ਸ਼ਾਨਦਾਰ ਹੋਵੇਗਾ ਕਿਉਂਕਿ ਸਾਡਾ ਪਰਮੇਸ਼ੁਰ ਦੂਸਰੇ ਸਾਰੇ ਦੇਵਤਿਆਂ ਨਾਲੋਂ ਕਿਤੇ ਮਹਾਨ ਹੈ।
-
-
ਜ਼ਬੂਰ 97:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਹੇ ਯਹੋਵਾਹ, ਤੂੰ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ;
ਤੂੰ ਸਾਰੇ ਦੇਵਤਿਆਂ ਨਾਲੋਂ ਕਿਤੇ ਉੱਚਾ ਹੈਂ।+
-