ਕੂਚ 22:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 “ਤੂੰ ਕਿਸੇ ਪਰਦੇਸੀ ਨਾਲ ਬਦਸਲੂਕੀ ਨਾ ਕਰੀਂ ਜਾਂ ਉਸ ʼਤੇ ਜ਼ੁਲਮ ਨਾ ਕਰੀਂ+ ਕਿਉਂਕਿ ਤੂੰ ਵੀ ਮਿਸਰ ਵਿਚ ਪਰਦੇਸੀ ਸੀ।+ ਲੇਵੀਆਂ 19:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਤੁਹਾਡੇ ਨਾਲ ਰਹਿੰਦਾ ਪਰਦੇਸੀ ਤੁਹਾਡੀਆਂ ਨਜ਼ਰਾਂ ਵਿਚ ਤੁਹਾਡੇ ਆਪਣੇ ਲੋਕਾਂ ਵਰਗਾ ਹੋਵੇ;+ ਅਤੇ ਤੁਸੀਂ ਉਸ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ ਕਿਉਂਕਿ ਤੁਸੀਂ ਵੀ ਮਿਸਰ ਵਿਚ ਪਰਦੇਸੀ ਸੀ।+ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।
34 ਤੁਹਾਡੇ ਨਾਲ ਰਹਿੰਦਾ ਪਰਦੇਸੀ ਤੁਹਾਡੀਆਂ ਨਜ਼ਰਾਂ ਵਿਚ ਤੁਹਾਡੇ ਆਪਣੇ ਲੋਕਾਂ ਵਰਗਾ ਹੋਵੇ;+ ਅਤੇ ਤੁਸੀਂ ਉਸ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ ਆਪ ਨੂੰ ਕਰਦੇ ਹੋ ਕਿਉਂਕਿ ਤੁਸੀਂ ਵੀ ਮਿਸਰ ਵਿਚ ਪਰਦੇਸੀ ਸੀ।+ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।