-
ਬਿਵਸਥਾ ਸਾਰ 6:6-9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਜਿਹੜੇ ਹੁਕਮ ਅੱਜ ਮੈਂ ਤੁਹਾਨੂੰ ਦੱਸ ਰਿਹਾ ਹਾਂ, ਉਹ ਤੁਹਾਡੇ ਦਿਲ ਵਿਚ ਰਹਿਣ 7 ਅਤੇ ਤੁਸੀਂ ਇਨ੍ਹਾਂ ਨੂੰ ਆਪਣੇ ਬੱਚਿਆਂ ਦੇ ਦਿਲਾਂ ਵਿਚ ਬਿਠਾਓ*+ ਅਤੇ ਆਪਣੇ ਘਰ ਬੈਠਿਆਂ, ਰਾਹ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਬਾਰੇ ਚਰਚਾ ਕਰੋ।+ 8 ਤੁਸੀਂ ਇਨ੍ਹਾਂ ਨੂੰ ਯਾਦ ਰੱਖਣ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਆਪਣੇ ਮੱਥੇ* ਉੱਤੇ ਨਿਸ਼ਾਨੀ ਵਾਂਗ ਬੰਨ੍ਹੋ।+ 9 ਇਨ੍ਹਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਅਤੇ ਦਰਵਾਜ਼ਿਆਂ ʼਤੇ ਲਿਖੋ।
-