ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 14:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਨ੍ਹਾਂ ਨੂੰ ਕਹਿ, ‘ਯਹੋਵਾਹ ਕਹਿੰਦਾ ਹੈ, “ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੁਹਾਡੇ ਨਾਲ ਉਹੀ ਕਰਾਂਗਾ ਜੋ ਮੈਂ ਤੁਹਾਡੇ ਮੂੰਹੋਂ ਸੁਣਿਆ ਹੈ!+

  • ਗਿਣਤੀ 14:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 “‘“ਮੈਂ ਯਹੋਵਾਹ ਹਾਂ ਅਤੇ ਮੈਂ ਆਪ ਇਹ ਗੱਲ ਕਹੀ ਹੈ। ਮੇਰੇ ਖ਼ਿਲਾਫ਼ ਇਕੱਠੀ ਹੋਈ ਇਸ ਦੁਸ਼ਟ ਮੰਡਲੀ ਦਾ ਮੈਂ ਇਹ ਹਾਲ ਕਰਾਂਗਾ: ਇਹ ਉਜਾੜ ਵਿਚ ਮਰ ਜਾਣਗੇ ਅਤੇ ਇਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ।+

  • ਗਿਣਤੀ 32:10-12
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਉਸ ਦਿਨ ਯਹੋਵਾਹ ਦਾ ਗੁੱਸਾ ਭੜਕਿਆ ਅਤੇ ਉਸ ਨੇ ਸਹੁੰ ਖਾਧੀ:+ 11 ‘ਜਿਹੜੇ ਆਦਮੀ ਮਿਸਰ ਤੋਂ ਆਏ ਹਨ ਅਤੇ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ, ਉਹ ਪੂਰੇ ਦਿਲ ਨਾਲ ਮੇਰੇ ਪਿੱਛੇ-ਪਿੱਛੇ ਨਹੀਂ ਚੱਲੇ, ਇਸ ਲਈ ਉਹ ਉਸ ਦੇਸ਼ ਵਿਚ ਨਹੀਂ ਜਾਣਗੇ+ ਜਿਸ ਨੂੰ ਦੇਣ ਦੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।+ 12 ਸਿਰਫ਼ ਕਨਿੱਜ਼ੀ ਯਫੁੰਨਾਹ ਦਾ ਪੁੱਤਰ ਕਾਲੇਬ+ ਅਤੇ ਨੂਨ ਦਾ ਪੁੱਤਰ ਯਹੋਸ਼ੁਆ+ ਹੀ ਉਸ ਦੇਸ਼ ਵਿਚ ਜਾਣਗੇ ਕਿਉਂਕਿ ਉਹ ਪੂਰੇ ਦਿਲ ਨਾਲ ਯਹੋਵਾਹ ਦੇ ਪਿੱਛੇ-ਪਿੱਛੇ ਚੱਲੇ ਹਨ।’+

  • ਬਿਵਸਥਾ ਸਾਰ 2:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਸਾਨੂੰ ਕਾਦੇਸ਼-ਬਰਨੇਆ ਤੋਂ ਪੈਦਲ ਤੁਰ ਕੇ ਜ਼ਾਰਦ ਘਾਟੀ ਪਾਰ ਕਰਨ ਵਿਚ 38 ਸਾਲ ਲੱਗੇ। ਉਸ ਸਮੇਂ ਤਕ ਇਜ਼ਰਾਈਲੀਆਂ ਵਿੱਚੋਂ ਉਸ ਪੀੜ੍ਹੀ ਦੇ ਸਾਰੇ ਫ਼ੌਜੀ ਮਰ ਚੁੱਕੇ ਸਨ, ਠੀਕ ਜਿਵੇਂ ਯਹੋਵਾਹ ਨੇ ਸਹੁੰ ਖਾ ਕੇ ਉਨ੍ਹਾਂ ਨੂੰ ਕਿਹਾ ਸੀ।+

  • ਜ਼ਬੂਰ 95:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਸ ਲਈ ਮੈਂ ਗੁੱਸੇ ਵਿਚ ਸਹੁੰ ਖਾਧੀ:

      “ਉਹ ਮੇਰੇ ਆਰਾਮ ਵਿਚ ਸ਼ਾਮਲ ਨਹੀਂ ਹੋਣਗੇ।”+

  • ਇਬਰਾਨੀਆਂ 3:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਇਸ ਲਈ ਮੈਂ ਗੁੱਸੇ ਵਿਚ ਸਹੁੰ ਖਾਧੀ: ‘ਉਹ ਮੇਰੇ ਆਰਾਮ ਵਿਚ ਸ਼ਾਮਲ ਨਹੀਂ ਹੋਣਗੇ।’”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ