ਬਿਵਸਥਾ ਸਾਰ 7:24 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 24 ਉਹ ਉਨ੍ਹਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿਚ ਕਰ ਦੇਵੇਗਾ+ ਅਤੇ ਤੁਸੀਂ ਧਰਤੀ ਤੋਂ ਉਨ੍ਹਾਂ ਦਾ ਨਾਂ ਪੂਰੀ ਤਰ੍ਹਾਂ ਮਿਟਾ ਦਿਓਗੇ।+ ਕੋਈ ਵੀ ਤੁਹਾਡਾ ਮੁਕਾਬਲਾ ਨਹੀਂ ਕਰ ਸਕੇਗਾ+ ਅਤੇ ਤੁਸੀਂ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿਓਗੇ।+ ਯਹੋਸ਼ੁਆ 1:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਜਦੋਂ ਤਕ ਤੂੰ ਜੀਉਂਦਾ ਹੈਂ, ਤੇਰੇ ਖ਼ਿਲਾਫ਼ ਕੋਈ ਵੀ ਖੜ੍ਹਾ ਨਹੀਂ ਹੋ ਪਾਵੇਗਾ।+ ਜਿਵੇਂ ਮੈਂ ਮੂਸਾ ਨਾਲ ਸੀ, ਉਸੇ ਤਰ੍ਹਾਂ ਮੈਂ ਤੇਰੇ ਨਾਲ ਵੀ ਹੋਵਾਂਗਾ।+ ਮੈਂ ਤੈਨੂੰ ਕਦੇ ਨਹੀਂ ਛੱਡਾਂਗਾ ਅਤੇ ਨਾ ਹੀ ਤੈਨੂੰ ਤਿਆਗਾਂਗਾ।+
24 ਉਹ ਉਨ੍ਹਾਂ ਦੇ ਰਾਜਿਆਂ ਨੂੰ ਤੁਹਾਡੇ ਹੱਥ ਵਿਚ ਕਰ ਦੇਵੇਗਾ+ ਅਤੇ ਤੁਸੀਂ ਧਰਤੀ ਤੋਂ ਉਨ੍ਹਾਂ ਦਾ ਨਾਂ ਪੂਰੀ ਤਰ੍ਹਾਂ ਮਿਟਾ ਦਿਓਗੇ।+ ਕੋਈ ਵੀ ਤੁਹਾਡਾ ਮੁਕਾਬਲਾ ਨਹੀਂ ਕਰ ਸਕੇਗਾ+ ਅਤੇ ਤੁਸੀਂ ਉਨ੍ਹਾਂ ਦਾ ਨਾਮੋ-ਨਿਸ਼ਾਨ ਮਿਟਾ ਦਿਓਗੇ।+
5 ਜਦੋਂ ਤਕ ਤੂੰ ਜੀਉਂਦਾ ਹੈਂ, ਤੇਰੇ ਖ਼ਿਲਾਫ਼ ਕੋਈ ਵੀ ਖੜ੍ਹਾ ਨਹੀਂ ਹੋ ਪਾਵੇਗਾ।+ ਜਿਵੇਂ ਮੈਂ ਮੂਸਾ ਨਾਲ ਸੀ, ਉਸੇ ਤਰ੍ਹਾਂ ਮੈਂ ਤੇਰੇ ਨਾਲ ਵੀ ਹੋਵਾਂਗਾ।+ ਮੈਂ ਤੈਨੂੰ ਕਦੇ ਨਹੀਂ ਛੱਡਾਂਗਾ ਅਤੇ ਨਾ ਹੀ ਤੈਨੂੰ ਤਿਆਗਾਂਗਾ।+