ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 14:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਮੇਰੇ ਖ਼ਿਲਾਫ਼ ਬੁੜਬੁੜਾਉਣ ਕਰਕੇ ਇਸ ਉਜਾੜ ਵਿਚ ਤੁਹਾਡੀਆਂ ਲਾਸ਼ਾਂ, ਹਾਂ, ਮੰਡਲੀ ਦੇ ਉਨ੍ਹਾਂ ਸਾਰੇ ਲੋਕਾਂ ਦੀਆਂ ਲਾਸ਼ਾਂ ਡਿਗਣਗੀਆਂ+ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ ਅਤੇ ਜਿਨ੍ਹਾਂ ਦੇ ਨਾਂ ਸੂਚੀ ਵਿਚ ਦਰਜ ਹਨ।+

  • ਗਿਣਤੀ 14:35
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 35 “‘“ਮੈਂ ਯਹੋਵਾਹ ਹਾਂ ਅਤੇ ਮੈਂ ਆਪ ਇਹ ਗੱਲ ਕਹੀ ਹੈ। ਮੇਰੇ ਖ਼ਿਲਾਫ਼ ਇਕੱਠੀ ਹੋਈ ਇਸ ਦੁਸ਼ਟ ਮੰਡਲੀ ਦਾ ਮੈਂ ਇਹ ਹਾਲ ਕਰਾਂਗਾ: ਇਹ ਉਜਾੜ ਵਿਚ ਮਰ ਜਾਣਗੇ ਅਤੇ ਇਨ੍ਹਾਂ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ।+

  • 1 ਕੁਰਿੰਥੀਆਂ 10:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਗੱਲ ਜਾਣ ਲਓ ਕਿ ਸਾਡੇ ਸਾਰੇ ਪਿਉ-ਦਾਦੇ ਬੱਦਲ ਦੇ ਥੱਲੇ ਸਨ+ ਅਤੇ ਉਹ ਸਾਰੇ ਸਮੁੰਦਰ ਵਿੱਚੋਂ ਦੀ ਲੰਘੇ ਸਨ+

  • 1 ਕੁਰਿੰਥੀਆਂ 10:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਤੋਂ ਖ਼ੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿਚ ਮਾਰੇ ਗਏ ਸਨ।+

  • ਇਬਰਾਨੀਆਂ 3:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਇਸ ਤੋਂ ਇਲਾਵਾ, ਪਰਮੇਸ਼ੁਰ ਨੇ 40 ਸਾਲਾਂ ਤਕ ਕਿਨ੍ਹਾਂ ਨਾਲ ਘਿਰਣਾ ਕੀਤੀ ਸੀ?+ ਕੀ ਇਹ ਉਹ ਲੋਕ ਨਹੀਂ ਸਨ ਜਿਨ੍ਹਾਂ ਨੇ ਪਾਪ ਕੀਤਾ ਸੀ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿਚ ਡਿਗੀਆਂ ਸਨ?+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ