-
ਬਿਵਸਥਾ ਸਾਰ 14:22, 23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 “ਤੁਸੀਂ ਹਰ ਸਾਲ ਆਪਣੇ ਖੇਤ ਦੀ ਪੈਦਾਵਾਰ ਦਾ ਦਸਵਾਂ ਹਿੱਸਾ ਜ਼ਰੂਰ ਦਿਓ।+ 23 ਤੁਹਾਡਾ ਪਰਮੇਸ਼ੁਰ ਜਿਹੜੀ ਜਗ੍ਹਾ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ, ਤੁਸੀਂ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਅਨਾਜ, ਨਵੇਂ ਦਾਖਰਸ ਤੇ ਤੇਲ ਦਾ ਦਸਵਾਂ ਹਿੱਸਾ ਅਤੇ ਗਾਂਵਾਂ-ਬਲਦਾਂ ਤੇ ਭੇਡਾਂ-ਬੱਕਰੀਆਂ ਦੇ ਜੇਠਿਆਂ ਦਾ ਮਾਸ ਖਾਇਓ+ ਤਾਂਕਿ ਤੁਸੀਂ ਹਮੇਸ਼ਾ ਆਪਣੇ ਪਰਮੇਸ਼ੁਰ ਯਹੋਵਾਹ ਦਾ ਡਰ ਰੱਖਣਾ ਸਿੱਖੋ।+
-