ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 18:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਯਹੋਵਾਹ ਨੇ ਹਾਰੂਨ ਨੂੰ ਅੱਗੇ ਕਿਹਾ: “ਇਜ਼ਰਾਈਲੀਆਂ ਦੇ ਦੇਸ਼ ਵਿਚ ਤੈਨੂੰ ਵਿਰਾਸਤ ਵਿਚ ਕੁਝ ਨਹੀਂ ਮਿਲੇਗਾ ਅਤੇ ਨਾ ਹੀ ਜ਼ਮੀਨ ਵਿੱਚੋਂ ਕੋਈ ਹਿੱਸਾ ਮਿਲੇਗਾ।+ ਇਜ਼ਰਾਈਲੀਆਂ ਵਿਚ ਮੈਂ ਹੀ ਤੇਰਾ ਹਿੱਸਾ ਅਤੇ ਤੇਰੀ ਵਿਰਾਸਤ ਹਾਂ।+

  • ਗਿਣਤੀ 18:24
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 24 ਇਜ਼ਰਾਈਲੀ ਹਰ ਚੀਜ਼ ਦਾ ਜੋ ਦਸਵਾਂ ਹਿੱਸਾ ਯਹੋਵਾਹ ਨੂੰ ਦਾਨ ਕਰਦੇ ਹਨ, ਉਹ ਮੈਂ ਵਿਰਾਸਤ ਵਿਚ ਲੇਵੀਆਂ ਨੂੰ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਕਿਹਾ, ‘ਉਹ ਇਜ਼ਰਾਈਲੀਆਂ ਵਿਚ ਕੁਝ ਵੀ ਵਿਰਾਸਤ ਵਿਚ ਨਾ ਲੈਣ।’”+

  • ਬਿਵਸਥਾ ਸਾਰ 10:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਇਸੇ ਕਰਕੇ ਲੇਵੀਆਂ ਨੂੰ ਉਨ੍ਹਾਂ ਦੇ ਭਰਾਵਾਂ ਨਾਲ ਕੋਈ ਵੀ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ। ਯਹੋਵਾਹ ਹੀ ਉਨ੍ਹਾਂ ਦੀ ਵਿਰਾਸਤ ਹੈ ਠੀਕ ਜਿਵੇਂ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ।+

  • ਬਿਵਸਥਾ ਸਾਰ 14:28, 29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 “ਹਰ ਤੀਸਰੇ ਸਾਲ ਦੇ ਅਖ਼ੀਰ ਵਿਚ ਤੁਸੀਂ ਉਸ ਸਾਲ ਦੀ ਪੈਦਾਵਾਰ ਦਾ ਪੂਰਾ ਦਸਵਾਂ ਹਿੱਸਾ ਆਪਣੇ ਸ਼ਹਿਰਾਂ ਵਿਚ ਜਮ੍ਹਾ ਕਰ ਕੇ ਰੱਖਿਓ।+ 29 ਫਿਰ ਤੁਹਾਡੇ ਸ਼ਹਿਰਾਂ ਵਿਚ ਰਹਿਣ ਵਾਲੇ ਲੇਵੀ, ਜਿਨ੍ਹਾਂ ਨੂੰ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ ਹੈ, ਨਾਲੇ ਪਰਦੇਸੀ, ਯਤੀਮ ਬੱਚੇ* ਅਤੇ ਵਿਧਵਾਵਾਂ ਉਸ ਵਿੱਚੋਂ ਲੈ ਕੇ ਖਾ ਸਕਦੇ ਹਨ ਅਤੇ ਆਪਣਾ ਢਿੱਡ ਭਰ ਸਕਦੇ ਹਨ।+ ਇਹ ਦੇਖ ਕੇ ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਸਾਰੇ ਕੰਮਾਂ ʼਤੇ ਬਰਕਤ ਪਾਵੇਗਾ।+

  • ਯਹੋਸ਼ੁਆ 13:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਉਸ ਨੇ ਸਿਰਫ਼ ਲੇਵੀਆਂ ਦੇ ਗੋਤ ਨੂੰ ਕੋਈ ਵਿਰਾਸਤ ਨਹੀਂ ਦਿੱਤੀ।+ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਅੱਗੇ ਅੱਗ ਵਿਚ ਚੜ੍ਹਾਏ ਜਾਂਦੇ ਚੜ੍ਹਾਵੇ ਹੀ ਉਨ੍ਹਾਂ ਦੀ ਵਿਰਾਸਤ ਹਨ+ ਜਿਵੇਂ ਉਸ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ