ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 18:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “ਮੈਂ ਲੇਵੀ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਵਿਚ ਸੇਵਾ ਦੇ ਬਦਲੇ ਇਜ਼ਰਾਈਲ ਵਿਚ ਪੈਦਾ ਹੋਣ ਵਾਲੀ ਹਰ ਚੀਜ਼ ਦਾ ਦਸਵਾਂ ਹਿੱਸਾ+ ਵਿਰਾਸਤ ਵਿਚ ਦਿੰਦਾ ਹਾਂ।

  • ਬਿਵਸਥਾ ਸਾਰ 14:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 ਤੁਸੀਂ ਆਪਣੇ ਸ਼ਹਿਰਾਂ ਵਿਚ ਰਹਿੰਦੇ ਲੇਵੀਆਂ ਨੂੰ ਅਣਗੌਲਿਆਂ ਨਾ ਕਰਿਓ+ ਜਿਨ੍ਹਾਂ ਨੂੰ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਦਿੱਤੀ ਗਈ ਹੈ।+

  • 2 ਇਤਿਹਾਸ 31:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 ਇਸ ਤੋਂ ਇਲਾਵਾ, ਉਸ ਨੇ ਯਰੂਸ਼ਲਮ ਵਿਚ ਰਹਿੰਦੇ ਲੋਕਾਂ ਨੂੰ ਹੁਕਮ ਦਿੱਤਾ ਕਿ ਉਹ ਪੁਜਾਰੀਆਂ ਤੇ ਲੇਵੀਆਂ ਨੂੰ ਉਨ੍ਹਾਂ ਲਈ ਠਹਿਰਾਇਆ ਹਿੱਸਾ ਦੇਣ+ ਤਾਂਕਿ ਉਹ ਸਖ਼ਤੀ ਨਾਲ ਯਹੋਵਾਹ ਦੇ ਇਸ ਕਾਨੂੰਨ ਦੀ ਪਾਲਣਾ ਕਰ ਸਕਣ।*

  • ਨਹਮਯਾਹ 10:38, 39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 38 ਜਦੋਂ ਲੇਵੀ ਦਸਵਾਂ ਹਿੱਸਾ ਇਕੱਠਾ ਕਰਨ, ਤਾਂ ਉਸ ਸਮੇਂ ਪੁਜਾਰੀ ਯਾਨੀ ਹਾਰੂਨ ਦਾ ਪੁੱਤਰ ਲੇਵੀਆਂ ਦੇ ਨਾਲ ਹੋਵੇ; ਲੇਵੀ ਦਸਵੇਂ ਹਿੱਸੇ ਦਾ ਦਸਵਾਂ ਹਿੱਸਾ ਸਾਡੇ ਪਰਮੇਸ਼ੁਰ ਦੇ ਭਵਨ ਦੇ ਭੰਡਾਰ ਦੇ ਕਮਰਿਆਂ* ਵਿਚ ਦੇਣ।+ 39 ਇਜ਼ਰਾਈਲੀ ਅਤੇ ਲੇਵੀਆਂ ਦੇ ਪੁੱਤਰ ਅਨਾਜ ਦਾ ਦਾਨ, ਨਵਾਂ ਦਾਖਰਸ ਅਤੇ ਤੇਲ+ ਭੰਡਾਰਾਂ* ਵਿਚ ਲਿਆਉਣ।+ ਉੱਥੇ ਹੀ ਪਵਿੱਤਰ ਸਥਾਨ ਦੇ ਭਾਂਡੇ ਹਨ, ਨਾਲੇ ਉੱਥੇ ਹੀ ਸੇਵਾ ਕਰਨ ਵਾਲੇ ਪੁਜਾਰੀ, ਦਰਬਾਨ ਤੇ ਗਾਇਕ ਹਨ। ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਪ੍ਰਤੀ ਲਾਪਰਵਾਹੀ ਨਹੀਂ ਦਿਖਾਵਾਂਗੇ।+

  • ਮਲਾਕੀ 3:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 “ਕੀ ਇਕ ਮਾਮੂਲੀ ਇਨਸਾਨ ਪਰਮੇਸ਼ੁਰ ਨੂੰ ਲੁੱਟ ਸਕਦਾ ਹੈ? ਪਰ ਤੁਸੀਂ ਮੈਨੂੰ ਲੁੱਟ ਰਹੇ ਹੋ।”

      ਤੁਸੀਂ ਕਹਿੰਦੇ ਹੋ: “ਅਸੀਂ ਤੈਨੂੰ ਕਿਵੇਂ ਲੁੱਟਿਆ?”

      “ਦਸਵਾਂ ਹਿੱਸਾ ਅਤੇ ਦਾਨ ਨਾ ਦੇ ਕੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ