ਲੇਵੀਆਂ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 “‘ਤੁਸੀਂ ਚਰਬੀ ਜਾਂ ਖ਼ੂਨ ਬਿਲਕੁਲ ਨਾ ਖਾਣਾ।+ ਤੁਸੀਂ ਜਿੱਥੇ ਕਿਤੇ ਵੀ ਰਹੋ, ਪੀੜ੍ਹੀਓ-ਪੀੜ੍ਹੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ ਹੈ।’” ਬਿਵਸਥਾ ਸਾਰ 12:16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 16 ਪਰ ਤੁਸੀਂ ਖ਼ੂਨ ਨਾ ਖਾਇਓ,+ ਸਗੋਂ ਇਸ ਨੂੰ ਜ਼ਮੀਨ ਉੱਤੇ ਪਾਣੀ ਵਾਂਗ ਡੋਲ੍ਹ ਦਿਓ।+
17 “‘ਤੁਸੀਂ ਚਰਬੀ ਜਾਂ ਖ਼ੂਨ ਬਿਲਕੁਲ ਨਾ ਖਾਣਾ।+ ਤੁਸੀਂ ਜਿੱਥੇ ਕਿਤੇ ਵੀ ਰਹੋ, ਪੀੜ੍ਹੀਓ-ਪੀੜ੍ਹੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ ਹੈ।’”